September 15, 2026, 1:58 am
----------- Advertisement -----------
HomeNewsBreaking NewsPM ਮੋਦੀ ਦਾ ਵੱਡਾ ਐਲਾਨ, 3 ਜਨਵਰੀ ਤੋਂ ਬੱਚਿਆਂ ਨੂੰ ਲੱਗੇਗੀ ਕੋਰੋਨਾ...

PM ਮੋਦੀ ਦਾ ਵੱਡਾ ਐਲਾਨ, 3 ਜਨਵਰੀ ਤੋਂ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ

Published on

----------- Advertisement -----------

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖਤਰੇ ਨੂੰ ਵੇਖਦੇ ਹੋਏ PM ਮੋਦੀ ਨੇ ਵੱਡਾ ਐਲਾਨ ਕੀਤਾ ਹੈ। 15 ਤੋਂ 18 ਸਾਲ ਦੀ ਉਮਰ ਵਰਗ ਦਰਮਿਆਨ ਦੇ ਬੱਚਿਆਂ ਲਈ ਟੀਕਾਕਰਨ ਦੀ 3 ਜਨਵਰੀ ਤੋਂ ਸ਼ੁਰੂਆਤ ਹੋਵੇਗੀ। 60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਤੇ ਸਿਹਤ ਕਰਮੀਆਂ ਅਤੇ ਫਰੰਟਲਾਈਨ ਵਰਕਰਾਂ ਲਈ ਟੀਕੇ ਦੀ ਬੂਸਟਰ ਡੋਜ਼ ਦੀ ਸ਼ੁਰੂਆਤ ਵੀ 10 ਜਨਵਰੀ ਤੋਂ ਕੀਤੀ ਜਾਵੇਗੀ।

ਪੀਐੱਮ ਨੇ ਆਪਣੇ ਸੰਬੋਧਨ ’ਚ ਓਮੀਕ੍ਰੋਨ ਇਨਫੈਕਸ਼ਨ ਦਰਮਿਆਨ ਹੱਥ ਧੋਣ ਤੇ ਮਾਸਕ ਲਾਉਣ ਵਰਗੇ ਕੋਰੋਨਾ ਤੋਂ ਬਚਾਅ ਦੇ ਉਪਾਅ ਜਾਰੀ ਰੱਖਣ ਦੀ ਅਪੀਲ ਵੀ ਦੇਸ਼ਵਾਸੀਆਂ ਨੂੰ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦਾ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਸਫਲਤਾ ਪੂਰਵਕ ਚਲਾਈ ਹੈ।ਮੋਦੀ ਨੇ ਕਿਹਾ ਕਿ ਇਕ ਬੇਨਤੀ ਹੈ ਕਿ ਅਫ਼ਵਾਹ, ਭਰਮ ਤੇ ਡਰ ਪੈਦਾ ਕਰਨ ਦੇ ਯਤਨ ਚੱਲ ਰਹੇ ਹਨ, ਉਨ੍ਹਾਂ ਤੋਂ ਬਚੋ। ਅਸੀਂ ਸਾਰੇ ਦੇਸ਼ਵਾਸੀਆਂ ਨੇ ਮਿਲ ਕੇ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਚਲਾਈ ਹੈ। ਆਉਣ ਵਾਲੇ ਸਮੇਂ ’ਚ ਉਸ ਨੂੰ ਵਿਸਥਾਰ ਦੇਣਾ ਹੈ। ਅਸੀਂ ਸਾਰੇ ਇਸ ਲੜਾਈ ’ਚ ਦੇਸ਼ ਨੂੰ ਮਜ਼ਬੂਤ ਕਰਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...