August 5, 2026, 9:36 am
----------- Advertisement -----------
HomeNewsBreaking Newsਤਿਹਾੜ ਜੇਲ 'ਚ ਕੈਦੀਆਂ ਅਤੇ ਜੇਲ ਕਰਮਚਾਰੀਆਂ ਵਿਚਾਲੇ ਝੜਪ, 23 ਜ਼ਖਮੀ

ਤਿਹਾੜ ਜੇਲ ‘ਚ ਕੈਦੀਆਂ ਅਤੇ ਜੇਲ ਕਰਮਚਾਰੀਆਂ ਵਿਚਾਲੇ ਝੜਪ, 23 ਜ਼ਖਮੀ

Published on

----------- Advertisement -----------

ਤਿਹਾੜ ਜੇਲ ‘ਚ ਬੁੱਧਵਾਰ ਨੂੰ ਕੈਦੀਆਂ ਅਤੇ ਜੇਲ ਕਰਮਚਾਰੀਆਂ ਵਿਚਾਲੇ ਹੋਈ ਝੜਪ ‘ਚ 16 ਕੈਦੀ ਅਤੇ 7 ਜੇਲ ਕਰਮਚਾਰੀ ਜ਼ਖਮੀ ਹੋ ਗਏ। ਦਿੱਲੀ ਜੇਲ੍ਹ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਬਾਰੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਰੁਟੀਨ ਤਲਾਸ਼ੀ ਦੌਰਾਨ ਕੁਝ ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਦੀ ਟੀਮ ਨੂੰ ਰੋਕਿਆ ਅਤੇ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ।
ਕੈਦੀ ਨੇ ਖੁਦ ਹੀ ਕੰਧ ਨਾਲ ਸਿਰ ਮਾਰਨਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਆਪ ਨੂੰ ਤਿੱਖੀ ਚੀਜ਼ ਨਾਲ ਜ਼ਖਮੀ ਕਰ ਲਿਆ। ਇਸ ਘਟਨਾ ਵਿੱਚ 16 ਕੈਦੀ ਜ਼ਖ਼ਮੀ ਹੋਏ ਹਨ। ਇਨ੍ਹਾਂ ‘ਚੋਂ 4 ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਕੋਈ ਵੀ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ ਹੈ। ਜੇਲ ਅਧਿਕਾਰੀਆਂ ਮੁਤਾਬਕ ਹਫੜਾ-ਦਫੜੀ ਦੌਰਾਨ ਸਟਾਫ ਨੇ ਕੈਦੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਕੈਦੀ ਨੇ ਖੁਦ ਹੀ ਕੰਧ ਨਾਲ ਸਿਰ ਮਾਰਨਾ ਸ਼ੁਰੂ ਕਰ ਦਿੱਤਾ ਅਤੇ ਤਿੱਖੀ ਚੀਜ਼ ਨਾਲ ਆਪਣੇ ਆਪ ਨੂੰ ਜ਼ਖਮੀ ਕਰ ਲਿਆ। ਇਸ ਘਟਨਾ ਵਿੱਚ 16 ਕੈਦੀ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 4 ਨੂੰ ਦੀਨ ਦਿਆਲ ਉਪਾਧਿਆਏ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਕੋਈ ਵੀ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਇਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਰੁਟੀਨ ਤਲਾਸ਼ੀ ਦੌਰਾਨ ਕੁਝ ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਦੀ ਟੀਮ ਨੂੰ ਰੋਕਿਆ ਅਤੇ ਬਦਸਲੂਕੀ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਝੜਪ ਹੋ ਗਈ। 5 ਮਹੀਨਿਆਂ ‘ਚ ਇਸ ਤਰ੍ਹਾਂ ਦੀ ਇਹ ਤੀਜੀ ਘਟਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...