June 28, 2026, 10:01 pm
----------- Advertisement -----------
HomeNewsBreaking Newsਨਵਜੋਤ ਸਿੱਧੂ ਲਈ ਚੋਣ ਪ੍ਰਚਾਰ ਕਰਨ ਪਹੁੰਚੇ CM ਚੰਨੀ

ਨਵਜੋਤ ਸਿੱਧੂ ਲਈ ਚੋਣ ਪ੍ਰਚਾਰ ਕਰਨ ਪਹੁੰਚੇ CM ਚੰਨੀ

Published on

----------- Advertisement -----------

ਅੰਮ੍ਰਿਤਸਰ : – ਪੰਜਾਬ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ। ਦੋਵੇਂ ਇਕ ਦੂਜੇ ਦਾ ਹੱਥ ਫੜ ਕੇ ਰੋਡ ਸ਼ੋਅ ‘ਤੇ ਨਿਕਲੇ ਸਨ। ਸ਼ਾਇਦ ਕਾਂਗਰਸ ਨੂੰ ਹੁਣ ਇਹ ਅਹਿਸਾਸ ਹੋ ਰਿਹਾ ਹੈ ਕਿ ਅੰਦਰੂਨੀ ਕਲੇਸ਼ ਉਨ੍ਹਾਂ ‘ਤੇ ਹਾਵੀ ਨਾ ਹੋ ਜਾਵੇ।
ਸੀਐਮ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਮੋਹਕਮਪੁਰਾ ਇਲਾਕੇ ਵਿੱਚ ਪਹੁੰਚੇ। ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੇ ਨਾਲ ਸਨ। ਦੋਵੇਂ ਕਾਰ ਦੇ ਸਨਰੂਫ ਤੋਂ ਬਾਹਰ ਇਕ-ਦੂਜੇ ਦਾ ਹੱਥ ਫੜ ਕੇ ਇਹ ਸੁਨੇਹਾ ਦਿੰਦੇ ਨਜ਼ਰ ਆਏ ਕਿ ਸਾਡੇ ਵਿਚਾਲੇ ਅੰਦਰੂਨੀ ਕਲੇਸ਼ ਖਤਮ ਹੋ ਗਿਆ ਹੈ। ਹੁਣ ਅਸੀਂ ਇਕੱਠੇ ਹਾਂ ਅਤੇ ਪਾਰਟੀ ਲਈ ਕੁਝ ਵੀ ਕਰਨ ਲਈ ਤਿਆਰ ਹਾਂ।
ਜ਼ਿਕਰਯੋਗ ਹੈ ਕਿ ਭਾਵੇਂ ਨਵਜੋਤ ਸਿੰਘ ਸਿੱਧੂ ਵੱਲੋਂ ਚੰਨੀ ਨੂੰ ਸੀਐਮ ਚਿਹਰਾ ਬਣਾਉਣ ਲਈ ਹਾਈਕਮਾਂਡ ਦਾ ਸਾਥ ਦੇਣ ਦੀ ਗੱਲ ਕਹੀ ਜਾ ਰਹੀ ਹੈ ਪਰ ਸਿੱਧੂ ਪਰਿਵਾਰ ਵੱਲੋਂ ਚੰਨੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ ਪਿਛਲੇ ਕੁਝ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਵੀ ਪਹਿਲਾਂ ਵਾਂਗ ਪਾਰਟੀ ਦੇ ਪ੍ਰਚਾਰ ‘ਚ ਸਰਗਰਮ ਨਜ਼ਰ ਨਹੀਂ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...