November 12, 2026, 11:52 am
----------- Advertisement -----------
HomeNewsBreaking NewsCM ਚੰਨੀ ਦਾ ਹੈਲੀਕਾਪਟਰ ਦੂਜੀ ਵਾਰ ਉੱਡਣ ਤੋਂ ਰੋਕਿਆ; ਗੁੱਸੇ 'ਚ ਚੰਨੀ...

CM ਚੰਨੀ ਦਾ ਹੈਲੀਕਾਪਟਰ ਦੂਜੀ ਵਾਰ ਉੱਡਣ ਤੋਂ ਰੋਕਿਆ; ਗੁੱਸੇ ‘ਚ ਚੰਨੀ ਨੇ ਕਿਹਾ- ਮੈਂ ਕੋਈ ਅੱਤਵਾਦੀ ਨਹੀਂ

Published on

----------- Advertisement -----------

ਸੁਜਾਨਪੁਰ : – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਪੰਜਾਬ ਵਿੱਚ ਨਵਾਂ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਵਾਰ ਮਾਮਲਾ ਸੀਐਮ ਚਰਨਜੀਤ ਚੰਨੀ ਦੇ ਹੈਲੀਕਾਪਟਰ ਦਾ ਹੈ। ਚੰਨੀ ਦੇ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਬਾਅਦ ਸੁਜਾਨਪੁਰ ਵਿਖੇ ਵੀ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਸੀਐਮ ਉਥੋਂ ਜਲੰਧਰ ਜਾਣਾ ਚਾਹੁੰਦੇ ਸਨ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸੀ|
ਇਸ ਤੋਂ ਬਾਅਦ ਉਨ੍ਹਾਂ ਨੂੰ ਸੜਕ ਰਾਹੀਂ ਜਾਣ ਲਈ ਮਜਬੂਰ ਹੋਣਾ ਪਿਆ। ਇਸ ‘ਤੇ ਸੀਐਮ ਚੰਨੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿਆਸੀ ਕਾਰਨਾਂ ਕਰਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ। ਉਹ ਸੂਬੇ ਦੇ ਮੁੱਖ ਮੰਤਰੀ ਹਨ, ਕੋਈ ਅੱਤਵਾਦੀ ਨਹੀਂ।
ਇਸ ਦੇ ਨਾਲ ਹੀ ਪੀਐਮ ਨਰਿੰਦਰ ਮੋਦੀ ਨੇ ਵੀ ਜਲੰਧਰ ਰੈਲੀ ਵਿੱਚ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਸੀਐਮ ਸਨ ਅਤੇ ਉਨ੍ਹਾਂ ਨੂੰ ਬੀਜੇਪੀ ਨੇ ਪੀਐਮ ਉਮੀਦਵਾਰ ਬਣਾਇਆ ਸੀ। ਫਿਰ ਉਹ ਚੋਣ ਪ੍ਰਚਾਰ ਲਈ ਪਠਾਨਕੋਟ ਤੋਂ ਹਿਮਾਚਲ ਜਾਣਾ ਚਾਹੁੰਦੇ ਸਨ। ਉਸ ਸਮੇਂ ਉੱਥੇ ਕਾਂਗਰਸ ਦੇ ਯੁਵਰਾਜ (ਰਾਹੁਲ ਗਾਂਧੀ) ਆਏ ਸਨ। ਜਿਸ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਵੀ ਰੋਕ ਦਿੱਤਾ ਗਿਆ ਸੀ । ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ ਹੈ। ਮੁੱਖ ਮੰਤਰੀ ਨੂੰ ਇਸ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...