September 5, 2026, 9:38 pm
----------- Advertisement -----------
HomeNewsBreaking Newsਮਮਤਾ ਬੈਨਰਜੀ ਇੱਕ ਵਾਰ ਫਿਰ ਬਣੀ ਟੀ.ਐਮ.ਸੀ ਪ੍ਰਧਾਨ

ਮਮਤਾ ਬੈਨਰਜੀ ਇੱਕ ਵਾਰ ਫਿਰ ਬਣੀ ਟੀ.ਐਮ.ਸੀ ਪ੍ਰਧਾਨ

Published on

----------- Advertisement -----------

ਬੁੱਧਵਾਰ ਨੂੰ ਪੱਛਮੀ ਬੰਗਾਲ ‘ਚ ਜਥੇਬੰਦਕ ਚੋਣਾਂ ਕਰਵਾਈਆਂ ਗਈਆਂ ਜਿਸ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਨਿਰਵਿਰੋਧ ਟੀਐਮਸੀ ਪ੍ਰਧਾਨ ਦੇ ਤੌਰ ‘ਤੇ ਚੁਣਿਆ ਗਿਆ ਹੈ ਪਾਰਟੀ ਦੇ ਜਨਰਲ ਸਕੱਤਰ ਪਾਰਥਾ ਚੈਟਰਜੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਬੁੱਧਵਾਰ ਨੂੰ ਪੰਜ ਸਾਲ ਬਾਅਦ ਪਾਰਟੀ ਦੀਆਂ ਜਥੇਬੰਦਕ ਚੋਣਾਂ ਕਰਵਾਈਆਂ ਗਈਆਂ, ਜਿਸ ਵਿੱਚ ਮਮਤਾ ਨੂੰ ਪ੍ਰਧਾਨ ਚੁਣਿਆ ਗਿਆ। ਮਮਤਾ ਦੇ ਹੱਕ ਵਿੱਚ 48 ਸਮਰਥਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਦਕਿ ਪ੍ਰਧਾਨ ਦੇ ਅਹੁਦੇ ਲਈ ਕੋਈ ਹੋਰ ਉਮੀਦਵਾਰ ਨਹੀਂ ਖੜ੍ਹਾ ਸੀ।
1998 ਵਿੱਚ ਮਮਤਾ ਬੈਨਰਜੀ ਨੇ ਮੁਕੁਲ ਰਾਏ ਦੇ ਨਾਲ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਸਥਾਪਨਾ ਕੀਤੀ ਸੀ। ਟੀਐਮਸੀ ਪਿਛਲੇ ਸਾਲ ਮਈ ਵਿੱਚ 294 ਵਿੱਚੋਂ 213 ਸੀਟਾਂ ਜਿੱਤ ਕੇ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...