October 18, 2026, 10:23 pm
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ ਘਰੇਲੂ ਤੇ ਵਪਾਰਕ ਬਿਜਲੀ ਖਪਤਕਾਰਾਂ ਲਈ ਕੀਤਾ ਵੱਡਾ...

ਮੁੱਖ ਮੰਤਰੀ ਮਾਨ ਨੇ ਘਰੇਲੂ ਤੇ ਵਪਾਰਕ ਬਿਜਲੀ ਖਪਤਕਾਰਾਂ ਲਈ ਕੀਤਾ ਵੱਡਾ ਐਲਾਨ; ਪੜ੍ਹੋ ਵੇਰਵਾ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰੇਲੂ ਤੇ ਵਪਾਰਕ ਬਿਜਲੀ ਖਪਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ ਹੈ।
ਉਨ੍ਹਾਂ ਟਵੀਟ ਕਰ ਕਿਹਾ ਕਿ “ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ…ਅਸੀਂ ਬਿਜਲੀ ਖਪਤਕਾਰਾਂ ਦਾ ਲੋਡ ਵਧਾਉਣ ਲਈ ਇੱਕ ਵਾਰ ਫਿਰ ਸਵੈ-ਘੋਸ਼ਣਾ ਸਕੀਮ (VDS) ਲੈਕੇ ਆਏ ਹਾਂ…ਜਿਸ ਤਹਿਤ ਖੇਤੀਬਾੜੀ ਟਿਊਬਵੈਲ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ 4750 ਰੁਪਏ ਦੀ ਥਾਂ ਸਿਰਫ 2500 ਰੁਪਏ ਅਤੇ ਸਕਿਉਰਿਟੀ 400 ਰੁਪਏ ਦੀ ਥਾਂ 200 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਹੈ…ਨਾਲ ਹੀ ਘਰੇਲੂ ਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਅੱਧਾ ਲੱਗੇਗਾ… ਮੇਰੀ ਅਪੀਲ ਹੈ ਕਿ ਲੋਕ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...