ਪੰਜਾਬ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 12 ਵਜੇ ਦੇ ਕਰੀਬ ਹੋਵੇਗੀ। ਕੋਰੋਨਾ ਸੰਕਰਮਣ ਦੀ ਗਤੀ ਨੂੰ ਘੱਟ ਕਰਨ ਦੇ ਯਤਨਾਂ ਸਮੇਤ ਬਚਾਅ ਉਪਾਵਾਂ ਦੀ ਸਮੀਖਿਆ ਕੀਤੀ ਜਾਵੇਗੀ।
ਦੱਸ ਦਈਏ ਕਿ ਪੰਜਾਬ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੀਤੇ ਦਿਨ ਪੰਜਾਬ ‘ਚ 111 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਨਵੇਂ 111 ਕਰੋਨਾ ਪਾਜ਼ੇਟਿਵ ਕੇਸਾਂ ਨਾਲ ਸੂਬੇ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 486 ਹੋ ਗਈ ਹੈ।
----------- Advertisement -----------
ਵਧਦੇ ਕਰੋਨਾ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਅੱਜ ਕਰਨਗੇ ਮੀਟਿੰਗ
Published on
----------- Advertisement -----------
----------- Advertisement -----------












