August 3, 2026, 11:53 am
----------- Advertisement -----------
HomeNewsBreaking Newsਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੇ ਲੋਕ ਸਭਾ ਮੈਂਬਰ...

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਦਿੱਤੀ ਵਧਾਈ

Published on

----------- Advertisement -----------

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਕਰੀਬ 12.30 ਵਜੇ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਇਸ ਮੌਕੇ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਮੈਂਬਰ ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਲੋਕ ਸਭਾ ਦਾ ਸੈਸ਼ਨ ਚੱਲਣ ਕਾਰਨ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਨਹੀਂ ਹੋ ਸਕਦੇ।

ਸਮਾਗਮ ਵਿੱਚ ਲਗਭਗ 2 ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਭਗਵੰਤ ਮਾਨ ਆਪਣੇ ਮੋਹਾਲੀ ਘਰ ਤੋਂ ਖਟਕੜ ਕਲਾਂ ਲਈ ਰਵਾਨਾ ਹੋਏ ਹਨ। ਉੱਥੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਬਸੰਤੀ ਰੰਗ ਵਿਚ ਰੰਗੇ ਭਗਵੰਤ ਮਾਨ ਅਤੇ ਰਾਘਵ ਚੱਢਾ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...