ਚੰਡੀਗੜ੍ਹ, 15 ਦਸੰਬਰ 2021- ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਨਾਲ ਇਕਮੁੱਠਤਾ ਵਿਚ ਜੰਤਰ ਮੰਤਰ ਦਿੱਲੀ ਵਿਖੇ ਇਕ ਸਾਲ ਤੋਂ ਵੱਧ ਸਮਾਂ ਧਰਨੇ ਤੇ ਬੈਠੇ ਕਾਂਗਰਸ ਦੇ ਤਿੰਨ ਯੋਧਿਆਂ ਨੂੰ ਸਨਮਾਨਿਤ ਕਰਨ ਲਈ ਵਿਚਾਰਾਂ ਕਰਕੇ ਅੰਤਿਮ ਰੂਪ ਦਿੱਤਾ ਜਾਵੇਗਾ। ਜਿਸ ਵਿਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਤੇ ਗੁਰਜੀਤ ਸਿੰਘ ਔਜਲਾ ਸ਼ਾਮਲ ਹਨ। ਇਸ ਬੈਠਕ ਵਿਚ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਹਨ।
----------- Advertisement -----------
ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਦਾ ਕਰੇਗੀ ਸਨਮਾਨ
Published on
----------- Advertisement -----------