October 29, 2026, 5:40 pm
----------- Advertisement -----------
HomeNewsBreaking Newsਦੁੱਧ ਅਤੇ ਗੈਸ ਦੀਆਂ ਕੀਮਤਾਂ ਵਧਣ ਤੋਂ ਬਾਅਦ ਕਾਂਗਰਸ ਨੇ ਘੇਰੀ ਸਰਕਾਰ

ਦੁੱਧ ਅਤੇ ਗੈਸ ਦੀਆਂ ਕੀਮਤਾਂ ਵਧਣ ਤੋਂ ਬਾਅਦ ਕਾਂਗਰਸ ਨੇ ਘੇਰੀ ਸਰਕਾਰ

Published on

----------- Advertisement -----------

ਕਾਂਗਰਸ ਨੇ ਮੰਗਲਵਾਰ ਨੂੰ ਵਪਾਰਕ ਰਸੋਈ ਗੈਸ ਅਤੇ ਦੁੱਧ ਦੀਆਂ ਕੀਮਤਾਂ ‘ਚ ਵਾਧੇ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜੇਕਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਤਾਂ ਉਹ ਸੜਕਾਂ ‘ਤੇ ਉਤਰੇਗੀ।
ਵਪਾਰਕ ਰਸੋਈ ਗੈਸ ਅਤੇ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕਾਂਗਰਸ ਨੇ ਸਰਕਾਰ ‘ਤੇ ਹਮਲਾ ਬੋਲਿਆ। ਪਾਰਟੀ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਧੀਆਂ ਤਾਂ ਉਹ ਸੜਕਾਂ ‘ਤੇ ਉਤਰੇਗੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਐਲ.ਪੀ.ਜੀ. ਦੀਆਂ ਕੀਮਤਾਂ ਵਧਾ ਕੇ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਸ ਦਾ ਲੋਕਾਂ ਦੇ ਦੁੱਖਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਪਾਰਟੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ। ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ, ਮੋਦੀ ਸਰਕਾਰ ਨੇ ਇੱਕ ਵਾਰ ਫਿਰ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਇਸਦਾ ਆਮ ਲੋਕਾਂ ਦੇ ਦੁੱਖਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅੱਜ ਐਲ.ਪੀ.ਜੀ., ਕੱਲ੍ਹ ਪੈਟਰੋਲ-ਡੀਜ਼ਲ। #kiskeacchhedin
ਕਾਂਗਰਸ ਆਗੂ ਅਲਕਾ ਲਾਂਬਾ ਨੇ ਕਿਹਾ ਕਿ ਮਾਰਚ ਦੇ ਪਹਿਲੇ ਦਿਨ ਦੁੱਧ ਦੀਆਂ ਕੀਮਤਾਂ ਵਿੱਚ 2-2 ਰੁਪਏ ਦਾ ਵਾਧਾ ਕੀਤਾ ਗਿਆ ਹੈ ਅਤੇ ਇਸ ਨਾਲ ਬੱਚਿਆਂ ਅਤੇ ਔਰਤਾਂ ਲਈ ਝਟਕਾ ਲੱਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...