June 5, 2026, 1:19 am
----------- Advertisement -----------
HomeNewsBreaking Newsਕੇਂਦਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਕੇਂਦਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Published on

----------- Advertisement -----------

ਚੰਡੀਗੜ੍ਹ, 13 ਜੂਨ 2022 : – ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦੇ ਅਧਿਕਾਰੀ ਉਨ੍ਹਾਂ ਤੋਂ 50 ਤੋਂ ਵੱਧ ਸਵਾਲ ਪੁੱਛ ਰਹੇ ਹਨ। ਪਰ ਇਸ ਤੋਂ ਪਹਿਲਾਂ ਕਾਂਗਰਸ ਨੇ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ। ਕਾਂਗਰਸੀਆਂ ਦਾ ਦੋਸ਼ ਹੈ ਕਿ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦਾ ਨਾਜਾਇਜ਼ ਫਾਇਦਾ ਉਠਾ ਰਹੀ ਹੈ। ਕੇਂਦਰੀ ਏਜੰਸੀਆਂ ਵੀ ਆਪਣੇ ਤੌਰ ‘ਤੇ ਕੰਮ ਕਰਨ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਹਨ। ਕਾਂਗਰਸੀ ਆਗੂਆਂ ਨੂੰ ਛਾਪੇਮਾਰੀ ਕਰਕੇ ਅਤੇ ਝੂਠੇ ਕੇਸ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਕਾਂਗਰਸ ਰਾਹੁਲ ਗਾਂਧੀ ਦੀ ਈਡੀ ਸਾਹਮਣੇ ਪੇਸ਼ੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ। ਪੁਲਿਸ ਦੇ ਵਲੋਂ ਦੇਸ਼ ਭਰ ਵਿੱਚ ਕਈ ਥਾਵਾਂ ਤੋਂ ਪੁਲਿਸ ਦੇ ਵਲੋਂ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...