ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਅੱਜ ਸ਼ਾਮ ਕੌਂਸਲਰ ਸੰਨੀ ਭੱਲਾ ਨੂੰ ਬਹੁ ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਸਨੀ ਭਲਾ ਟੀਮ ਆਸ਼ੂ ਦਾ ਸਰਗਰਮ ਅਤੇ ਮੁੱਖ ਮੈਂਬਰ ਹੈ ਵਿਜੀਲੈਂਸ ਅਧਿਕਾਰੀਆਂ ਵੱਲੋਂ ਅੱਜ ਸਵੇਰੇ 11ਵਜੇ ਤੋਂ ਹੀ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਸੀ ਅਤੇ ਪੁੱਛ ਪੜਤਾਲ ਤੋਂ ਬਾਅਦ ਹੁਣ ਬਕਾਇਦਾ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ
----------- Advertisement -----------
ਕੌਂਸਲਰ ਸੰਨੀ ਭੱਲਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
Published on
----------- Advertisement -----------












