September 30, 2026, 6:52 pm
----------- Advertisement -----------
HomeNewsBreaking Newsਗ੍ਰਿਫਤਾਰੀ ਤੋਂ ਬਚਣ ਲਈ ਬੈਂਸ ਦੀ ਲਾਈ ਅਰਜ਼ੀ ਅਦਾਲਤ ਨੇ ਕੀਤੀ ਰੱਦ

ਗ੍ਰਿਫਤਾਰੀ ਤੋਂ ਬਚਣ ਲਈ ਬੈਂਸ ਦੀ ਲਾਈ ਅਰਜ਼ੀ ਅਦਾਲਤ ਨੇ ਕੀਤੀ ਰੱਦ

Published on

----------- Advertisement -----------

ਲੁਧਿਆਣਾ, 25 ਦਸੰਬਰ 2021 – ਅਦਾਲਤ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਵੱਲੋਂ ਵਕੀਲ ਰਾਹੀਂ ਦਾਇਰ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਅਸਲ ‘ਚ ਅਦਾਲਤ ਵੱਲੋਂ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਸਨ। ਜਿਸ ਤੋਂ ਬਚਣ ਲਈ ਬੈਂਸ ਨੇ ਅਰਜ਼ੀ ਦਿੱਤੀ ਸੀ ਕਿ ਪੁਲੀਸ ਨੇ ਅਧੂਰਾ ਚਲਾਨ ਪੇਸ਼ ਕੀਤਾ ਹੈ। ਅਦਾਲਤ ਨੇ ਉਸ ਵਿਰੁੱਧ ਗ਼ਲਤ ਵਾਰੰਟ ਜਾਰੀ ਕੀਤੇ ਹਨ। ਅਦਾਲਤ ਸੀਟ ਦੀ ਰਿਪੋਰਟ ਮੰਗਵਾਏ ਅਤੇ ਪੁਲਿਸ ਨੂੰ ਦੁਬਾਰਾ ਜਾਂਚ ਕਰਨ ਦਾ ਹੁਕਮ ਦੇਣਾ ਚਾਹੀਦਾ ਹੈ।

ਪੀੜਤ ਧਿਰ ਦੇ ਵਕੀਲ ਹਰੀਸ਼ ਢਾਂਡਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਅਰਜ਼ੀ ਅਦਾਲਤ ਵਿੱਚ ਵਿਚਾਰਨਯੋਗ ਨਹੀਂ ਹੈ। ਕਿਉਂਕਿ ਜਦੋਂ ਤੱਕ ਦੋਸ਼ੀ ਵਿਅਕਤੀਗਤ ਤੌਰ ‘ਤੇ ਪੇਸ਼ ਨਹੀਂ ਹੁੰਦਾ, ਇਹ ਅਰਜ਼ੀ ਅਯੋਗ ਹੈ। ਜਿਸ ‘ਤੇ ਅਦਾਲਤ ਨੇ ਅਰਜ਼ੀ ਰੱਦ ਕਰਦੇ ਹੋਏ ਪ੍ਰੋਸੈਸ ਸਰਵਰ ਨੂੰ 5 ਜਨਵਰੀ ਨੂੰ ਅਦਾਲਤ ‘ਚ ਆਪਣਾ ਬਿਆਨ ਦਰਜ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਮਾਮਲੇ ਦੀ ਅਗਲੀ ਤਰੀਕ 11 ਫਰਵਰੀ ਤੈਅ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...