ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਦੀਪਕ ਟੀਨੂੰ ਦੇ ਭਰਾ ਬਿੱਟੂ ਭਿਵਾਨੀ ਨੂੰ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ ਅਤੇ ਅੱਜ ਬਿੱਟੂ ਭਿਵਾਨੀ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲੀਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਅਤੇ ਅਦਾਲਤ ਨੇ 2 ਨਵੰਬਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।
ਰਿਮਾਂਡ ਦੌਰਾਨ ਬਿੱਟੂ ਭਿਵਾਨੀ ਤੋਂ ਵੱਡੇ ਖੁਲਾਸੇ ਹੋਣ ਦਾ ਸ਼ੱਕ ਹੈ।
----------- Advertisement -----------
ਦੀਪਕ ਟੀਨੂੰ ਦੇ ਭਰਾ ਬਿੱਟੂ ਭਿਵਾਨੀ ਨੂੰ ਅਦਾਲਤ ਨੇ 2 ਨਵੰਬਰ ਤੱਕ ਪੁਲਿਸ ਰਿਮਾਂਡ ਤੇ ਭੇਜਿਆ
Published on
----------- Advertisement -----------
----------- Advertisement -----------












