November 15, 2026, 12:41 pm
----------- Advertisement -----------
HomeNewsBreaking Newsਅਗਲੇ ਪੰਜ ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ, ਠੰਡ ਕਾਰਨ ਸਰਕਾਰ ਨੇ...

ਅਗਲੇ ਪੰਜ ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ, ਠੰਡ ਕਾਰਨ ਸਰਕਾਰ ਨੇ ਲਿਆ ਫੈਸਲਾ

Published on

----------- Advertisement -----------

ਦਿੱਲੀ ਦੇ ਸਕੂਲ ਅਗਲੇ ਪੰਜ ਦਿਨ ਹੋਰ ਬੰਦ ਰਹਿਣਗੇ। ਐਤਵਾਰ ਨੂੰ ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਦੀਆਂ ਛੁੱਟੀਆਂ ਪੰਜ ਦਿਨਾਂ ਲਈ ਵਧਾ ਦਿੱਤੀਆਂ ਗਈਆਂ ਹਨ। ਦਿੱਲੀ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਪਹਿਲਾਂ ਹੀ ਚੱਲ ਰਹੀਆਂ ਸਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ ਸਰਕਾਰ ਨੇ ਇਨ੍ਹਾਂ ਛੁੱਟੀਆਂ ਨੂੰ 10 ਜਨਵਰੀ ਤੱਕ ਵਧਾਉਣ ਦਾ ਐਲਾਨ ਕੀਤਾ ਸੀ ਪਰ ਕੁਝ ਸਮੇਂ ਬਾਅਦ ਇਸ ਹੁਕਮ ਨੂੰ ਵਾਪਸ ਲੈ ਲਿਆ।
ਐਤਵਾਰ ਸਵੇਰੇ ਸਿੱਖਿਆ ਮੰਤਰੀ ਆਤਿਸ਼ੀ ਨੇ ਨਵੇਂ ਸਿਰੇ ਤੋਂ ਛੁੱਟੀਆਂ ਦਾ ਐਲਾਨ ਕੀਤਾ। ਮੰਤਰੀ ਆਤਿਸ਼ੀ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਕਿਹਾ ਕਿ ਬਹੁਤ ਜ਼ਿਆਦਾ ਠੰਡ ਹੈ। ਅਜਿਹੇ ਮੌਸਮ ‘ਚ ਬੱਚਿਆਂ ਦਾ ਘਰੋਂ ਬਾਹਰ ਨਿਕਲਣਾ ਖਤਰਨਾਕ ਹੋ ਸਕਦਾ ਹੈ। ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਪੰਜ ਦਿਨ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਰਕੂਲਰ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...