ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ। ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਚੋਣ ਜਿੱਤ ਗਏ ਹਨ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਹਾਰ ਗਏ ਅਤੇ ‘ਆਪ’ ਦੇ ਲਖਬੀਰ ਸਿੰਘ ਰਾਏ ਜੇਤੂ ਰਹੇ।
----------- Advertisement -----------
ਡਿਪਟੀ ਸੀ.ਐਮ ਸੁਖਜਿੰਦਰ ਰੰਧਾਵਾ ਨੇ ਕੀਤੀ ਜਿੱਤ ਹਾਸਿਲ
Published on
----------- Advertisement -----------












