October 1, 2026, 11:14 pm
----------- Advertisement -----------
HomeNewsBreaking Newsਰਾਮ ਰਹੀਮ ਫਰਲੋ ਮਾਮਲਾ; 25 ਫਰਵਰੀ ਨੂੰ ਹਾਈਕੋਰਟ 'ਚ ਹੋਵੇਗੀ ਅਗਲੀ ਸੁਣਵਾਈ

ਰਾਮ ਰਹੀਮ ਫਰਲੋ ਮਾਮਲਾ; 25 ਫਰਵਰੀ ਨੂੰ ਹਾਈਕੋਰਟ ‘ਚ ਹੋਵੇਗੀ ਅਗਲੀ ਸੁਣਵਾਈ

Published on

----------- Advertisement -----------

ਚੰਡੀਗੜ੍ਹ : – ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇ ਮਾਮਲੇ ਵਿਚ ਬੁੱਧਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਹਾਈਕੋਰਟ ਨੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਅਤੇ ਫਰਲੋ ਵਿਰੁੱਧ ਅਰਜ਼ੀਕਰਤਾ ਨੂੰ ਮਾਮਲੇ ਸੰਬੰਧੀ ਕੁੱਝ ਜੱਜਮੈਂਟਾਂ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਫਰਵਰੀ ਮੁਕੱਰਰ ਕੀਤੀ ਗਈ ਹੈ। ਰਾਮ ਰਹੀਮ ਦੀ ਫਰਲੋ ਮਾਮਲੇ ‘ਤੇ HC ਦਾ ਫੈਸਲਾ| ਹੁਣ 25 ਫਰਵਰੀ ਨੂੰ ਹਾਈਕੋਰਟ ‘ਚ ਹੋਵੇਗੀ ਸੁਣਵਾਈ ਹਾਈਕੋਰਟ ਤੈਅ ਕਰੇਗਾ ਕਿ ਕਿਸ ਕੈਟਾਗਰੀ ਦਾ ਅਪਰਾਧੀ ਹੈ ਡੇਰਾ ਮੁਖੀ ਰਾਮ ਰਹੀਮ| ਫਿਲਹਾਲ ਪੈਰੋਲ ‘ਤੇ ਚੱਲ ਰਿਹਾ ਹੈ ਡੇਰਾ ਮੁਖੀ ਗੁਰਮੀਤ ਰਾਮ ਰਹੀਮ| ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ Z+ ਸਕਿਉਰਿਟੀ ਦਿੱਤੀ ਗਈ ਹੈ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...