October 29, 2026, 9:33 am
----------- Advertisement -----------
HomeNewsBreaking Newsਡੀਜੀਪੀ ਗੌਰਵ ਯਾਦਵ ਅੱਜ ਪਹੁੰਚਣਗੇ ਅੰਮ੍ਰਿਤਸਰ, ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਡੀਜੀਪੀ ਗੌਰਵ ਯਾਦਵ ਅੱਜ ਪਹੁੰਚਣਗੇ ਅੰਮ੍ਰਿਤਸਰ, ਪੁਲਿਸ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

Published on

----------- Advertisement -----------

ਅੱਜ ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੁਲਿਸ ਅਧਿਕਾਰੀਆਂ ਨਾਲ 5.30 ਵਜੇ ਮੀਟਿੰਗ ਕਰਨਗੇ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿਚ ਲਾਅ ਐਂਡ ਆਰਡਰ ਅਤੇ ਨਸ਼ੇ ਅਤੇ ਗੈਂਗਸਟਰ ਵਾਦ ਨੂੰ ਖਤਮ ਕਰਨ ਨੂੰ ਲੈ ਕੇ ਪੁਲਸ ਅਧਿਕਾਰੀਆਂ ਦਾ ਗੱਲਬਾਤ ਕੀਤੀ ਜਾਵੇਗੀ। ਦੱਸ ਦਈਏ ਕਿ ਭਕਨਾ ਐਨਕਾਊਂਟਰ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਪਹਿਲੀ ਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਬੀਤੇ ਦਿਨ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਭਰ ਦੇ ਪੁਲੀਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਮੀਟਿੰਗ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...