October 17, 2026, 4:20 am
----------- Advertisement -----------
HomeNewsBreaking Newsਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ...

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈਣ ਦੇ ਹੁਕਮ

Published on

----------- Advertisement -----------

ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਅੱਜ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਚੋਣ ਆਈਕਨ ਹੌਬੀ ਧਾਲੀਵਾਲ ਵਲੋਂ ਬੀਤੇ ਦਿਨੀਂ ਇਕ ਰਾਜਨੀਤਿਕ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ।
ਦਸ ਦਈਏ ਕਿ ਬੀਤੇ ਦਿਨੀ ਅਦਾਕਾਰ ਹੌਬੀ ਧਾਲੀਵਾਲ ਭਾਜਪਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...