November 5, 2026, 1:14 pm
----------- Advertisement -----------
HomeNewsBreaking Newsਗੱਡੀ ਹੇਠੋਂ ਬੰਬ ਦੀਆਂ ਤਾਰਾਂ ਖਿੱਚਕੇ ਕੁੱਤੇ ਨੇ ਬਚਾਅ ਲਈਆਂ ਕਈ ਜਾਨਾਂ

ਗੱਡੀ ਹੇਠੋਂ ਬੰਬ ਦੀਆਂ ਤਾਰਾਂ ਖਿੱਚਕੇ ਕੁੱਤੇ ਨੇ ਬਚਾਅ ਲਈਆਂ ਕਈ ਜਾਨਾਂ

Published on

----------- Advertisement -----------

ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਸੀ ਬਲਾਕ ਵਿਚ ਇਕ ਕਾਰ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਗਈ। ਕਾਰ ਦੇ ਹੇਠਾਂ ਡੇਟੋਨੇਟਰ ਅਤੇ ਆਰਡੀਐਕਸ ਲਗਾਇਆ ਹੋਇਆ ਸੀ। ਇਹ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਸੀ ਬਲਾਕ ਦਾ ਹੈ। ਇਸ ਮਾਮਲੇ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਬੰਬ ਬਰਾਮਦਗੀ ਮਾਮਲੇ ਚ ਨਵੀ ਜਾਣਕਾਰੀ ਆਈ ਸਾਹਮਣੇ ਹੈ | ਸੀਸੀਟੀਵੀ ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿਵੇਂ ਗੱਡੀ ਹੇਠ ਬੰਬ ਦੀਆਂ ਤਾਰਾਂ ਕੁੱਤੇ ਨੇ ਖਿੱਚੀਆਂ ਸਨ ਅਤੇ ਕੁੱਤੇ ਕਰਕੇ ਹੀ ਅਨੇਕਾਂ ਜਾਨਾਂ ਬਚ ਗਈਆਂ | ਬੰਬ ਦੀਆਂ ਤਾਰਾਂ ਖਿੱਚਣ ਕਾਰਨ ਹੀ ਬੰਬ ਤੇ ਨਜਰ ਪਈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫ਼ਾ, ਮਹਿੰਗਾਈ ਭੱਤੇ ’ਚ 3% ਵਾਧੇ ਦਾ ਐਲਾਨ

ਚੰਡੀਗੜ੍ਹ, 4 :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ...

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡੀ ‘ਪੁਨਰ ਸੁਰਜੀਤ, ਕਿਹਾ- ਗਿਆਨੀ ਹਰਪ੍ਰੀਤ ਨਾਲ ਵਿਚਾਰਧਾਰਕ ਮੇਲ ਨਹੀਂ ਖਾਂਦੀ

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ...

ਪੰਜਾਬ ਤੋਂ ਬਿਹਾਰ ਪਹੁੰਚੀ 1 ਕਰੋੜ ਰੁਪਏ ਦੀ ਵਿਦੇਸ਼ੀ ਸ਼ਰਾਬ ! ਆਬਕਾਰੀ ਵਿਭਾਗ ਨੇ ਕੀਤੀ ਜ਼ਬਤ, ਜਾਣੋ ਪੂਰਾ ਮਾਮਲਾ

ਬਿਹਾਰ ਵਿੱਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ, ਤਸਕਰੀ ਦਾ ਮੁੱਦਾ ਬੇਰੋਕ ਜਾਰੀ ਹੈ।...

ਪੰਜਾਬ ਸਰਕਾਰ ਨੇ ਡੀਏ ਵਧਾਇਆ ਬਕਾਏ ਦੇ ਮਾਮਲੇ ’ਚ ਸੁਪਰੀਮ ਕੋਰਟ ਦਾ ਮੁੜ ਕੀਤਾ ਰੁਖ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦਿਆਂ...

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...