September 14, 2026, 3:11 pm
----------- Advertisement -----------
HomeNewsBreaking Newsਪਾਕਿਸਤਾਨ ਦੇ ਇਸਲਾਮਾਬਾਦ ਅਤੇ ਬਲੋਚਿਸਤਾਨ ਨੇ ਮਹਿਸੂਸ ਕੀਤੇ ਭੂਚਾਲ ਦੇ ਝਟਕੇ

ਪਾਕਿਸਤਾਨ ਦੇ ਇਸਲਾਮਾਬਾਦ ਅਤੇ ਬਲੋਚਿਸਤਾਨ ਨੇ ਮਹਿਸੂਸ ਕੀਤੇ ਭੂਚਾਲ ਦੇ ਝਟਕੇ

Published on

----------- Advertisement -----------

ਪਾਕਿਸਤਾਨ : – ਪਾਕਿਸਤਾਨ ਦੇ ਇਸਲਾਮਾਬਾਦ, ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਇਸ ਦੀ ਡੂੰਘਾਈ 85 ਕਿਲੋਮੀਟਰ ਸੀ। ਫਿਲਹਾਲ ਭੂਚਾਲ ਕਾਰਨ ਹੋਏ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਪਾਕਿਸਤਾਨ ਦੇ ਮੌਸਮ ਵਿਭਾਗ (ਪੀਐੱਮਡੀ) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ‘ਚ 85 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਅਜੇ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਡਾਨ ਦੇ ਅਨੁਸਾਰ, ਇਸ ਮਹੀਨੇ ਦੇ ਸ਼ੁਰੂ ਵਿੱਚ, ਬਲੋਚਿਸਤਾਨ ਦੇ ਖੁਜਦਾਰ ਜ਼ਿਲ੍ਹੇ ਦੇ ਔਰਾਨਾਜੀ ਖੇਤਰ ਵਿੱਚ 5.2 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿੱਚ 80 ਘਰ ਤਬਾਹ ਹੋ ਗਏ ਅਤੇ 200 ਤੋਂ ਵੱਧ ਪਰਿਵਾਰ ਬੇਘਰ ਹੋ ਗਏ। ਇਸ ਤੋਂ ਪਹਿਲਾਂ 14 ਜਨਵਰੀ ਨੂੰ ਇਸਲਾਮਾਬਾਦ ਅਤੇ ਉੱਤਰੀ ਪਾਕਿਸਤਾਨ ਵਿਚ ਰਿਕਟਰ ਪੈਮਾਨੇ ‘ਤੇ 5.6 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...