July 27, 2026, 4:57 am
----------- Advertisement -----------
HomeNewsBreaking Newsਪੰਜਾਬ 'ਚ ਆਂਡਿਆਂ ਦੀ ਕੀਮਤ ਮੂਧੇ ਮੂੰਹ ਡਿੱਗੀ

ਪੰਜਾਬ ‘ਚ ਆਂਡਿਆਂ ਦੀ ਕੀਮਤ ਮੂਧੇ ਮੂੰਹ ਡਿੱਗੀ

Published on

----------- Advertisement -----------

ਪੰਜਾਬ : – ਪਿਛਲੇ ਕੁਝ ਦਿਨਾਂ ਤੋਂ ਅੰਡਿਆਂ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਆਂਡਿਆਂ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਹੁਣ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਅੰਡਿਆਂ ਦੀਆਂ ਕੀਮਤਾਂ ਇਕ ਵਾਰ ਫਿਰ ਡਿੱਗਣ ਲੱਗੀਆਂ ਹਨ। ਪੰਜਾਬ ‘ਚ ਪਿਛਲੇ 81 ਦਿਨਾਂ ਦੌਰਾਨ ਆਂਡਿਆਂ ਦੀ ਕੀਮਤ ‘ਚ 180 ਰੁਪਏ ਪ੍ਰਤੀ ਸੌ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਦਕਿ ਪੋਲਟਰੀ ਇੰਡਸਟਰੀ ਦੀ ਕੀਮਤ ‘ਚ 15 ਤੋਂ 20 ਫੀਸਦੀ ਤੱਕ ਦਾ ਵਾਧਾ ਹੋਇਆ ਹੈ। ਇਹ ਸਪੱਸ਼ਟ ਹੈ ਕਿ ਅੰਡੇ ਉਤਪਾਦਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ।
ਉਤਪਾਦਕਾਂ ਦਾ ਤਰਕ ਹੈ ਕਿ ਹੁਣ ਮੌਸਮ ‘ਚ ਬਦਲਾਅ ਕਾਰਨ ਆਉਣ ਵਾਲੇ ਦਿਨਾਂ ‘ਚ ਵੀ ਬਾਜ਼ਾਰ ‘ਚ ਮੰਗ ਕਮਜ਼ੋਰ ਰਹੇਗੀ। ਆਂਡਿਆਂ ਦੀ ਕੀਮਤ ਵਿੱਚ ਗਿਰਾਵਟ ਅਤੇ ਮੁਰਗੀਆਂ ਲਈ ਫੀਡ ਦੀ ਕੀਮਤ ਵਿੱਚ ਵਾਧੇ ਕਾਰਨ ਉਤਪਾਦਕ ਲਈ ਲਾਗਤ ਨੂੰ ਪੂਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਅਜਿਹੇ ‘ਚ ਜ਼ਿਆਦਾਤਰ ਉਤਪਾਦਕਾਂ ਨੂੰ ਨੁਕਸਾਨ ਹੋ ਰਿਹਾ ਹੈ।
9 ਦਸੰਬਰ 2021 ਨੂੰ ਆਂਡੇ ਦੀ ਕੀਮਤ 547 ਰੁਪਏ ਪ੍ਰਤੀ ਸੌ ਸੀ। ਜੋ 1 ਜਨਵਰੀ 2022 ਨੂੰ 520 ਰੁਪਏ, 1 ਫਰਵਰੀ ਨੂੰ 478 ਰੁਪਏ, 20 ਫਰਵਰੀ ਨੂੰ 390 ਰੁਪਏ ਅਤੇ 25 ਫਰਵਰੀ ਨੂੰ ਡਿੱਗ ਕੇ 367 ਰੁਪਏ ਪ੍ਰਤੀ ਸੌ ਰਹਿ ਗਿਆ। ਅੱਜ ਵੀ ਥੋਕ ਬਾਜ਼ਾਰ ਵਿੱਚ ਆਂਡੇ ਦੀ ਕੀਮਤ 367 ਰੁਪਏ ਪ੍ਰਤੀ ਸੌ ਹੈ। ਜਦੋਂ ਕਿ ਆਂਡਾ ਉਤਪਾਦਕ ਨੂੰ ਫਾਰਮ ‘ਤੇ ਪ੍ਰਤੀ ਸੌ ਰੁਪਏ ਮਹਿਜ਼ 348 ਰੁਪਏ ਮਿਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...