June 26, 2026, 5:51 pm
----------- Advertisement -----------
HomeNewsBreaking Newsਵੱਡੀ ਖ਼ਬਰ: ਏਕਨਾਥ ਸ਼ਿੰਦੇ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ, ਅੱਜ ਸ਼ਾਮ...

ਵੱਡੀ ਖ਼ਬਰ: ਏਕਨਾਥ ਸ਼ਿੰਦੇ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ, ਅੱਜ ਸ਼ਾਮ ਚੁੱਕਣਗੇ ਅਹੁਦੇ ਦੀ ਸਹੁੰ

Published on

----------- Advertisement -----------

ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਖੁਦ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਸ਼ਿੰਦੇ ਦਾ ਸਮਰਥਨ ਕਰੇਗੀ।
ਦੱਸ ਦਈਏ ਕਿ ਮਹਾਰਾਸ਼ਟਰ ‘ਚ ਸਿਆਸੀ ਸੰਕਟ ਵਿਚਾਲੇ ਊਧਵ ਠਾਕਰੇ ਨੇ ਬੁੱਧਵਾਰ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਅੱਜ ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ ਵਿਚਾਲੇ ਅਹਿਮ ਮੀਟਿੰਗ ਹੋਈ। ਏਕਨਾਥ ਸ਼ਿੰਦੇ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਏਕਨਾਥ ਸ਼ਿੰਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 7.30 ਵਜੇ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...