ਚੰਡੀਗੜ੍ਹ : – ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ । ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪਹਿਲੇ ਪੜਾਅ ਵਿੱਚ 10 ਜ਼ਿਲ੍ਹਿਆਂ ਵਿੱਚ ਚੋਣਾਂ ਹੋਣਗੀਆਂ । ਪੰਚਾਇਤੀ ਚੋਣਾਂ ਵਿੱਚ ਵੀ ਨੋਟਾ ਦਾ ਵਿਕਲਪ ਵੀ ਹੋਵੇਗਾ। 17628 ਬੈਲਟ ਬਾਕਸ 35000 ਈਵੀਐਮ ਦੀ ਵਿਵਸਥਾ ਕੀਤੀ ਗਈ ਹੈ । 14 ਅਕਤੂਬਰ ਤੋਂ 19 ਅਕਤੂਬਰ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ । 21 ਅਕਤੂਬਰ ਤੱਕ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਤਾਰੀਕ । ਪੰਚਾਇਤੀ ਚੋਣਾਂ ਲਈ 2 ਨਵੰਬਰ ਨੂੰ ਵੋਟਾਂ ਪੈਣਗੀਆਂ । ਜ਼ਿਲ੍ਹਾ ਪ੍ਰੀਸ਼ਦ ਲਈ 30 ਅਕਤੂਬਰ ਨੂੰ ਵੋਟਾਂ ਪੈਣਗੀਆਂ । SC ਪੰਚ ਲਈ ਅੱਠਵੀਂ ਪਾਸ ਜ਼ਰੂਰੀ ਹੈ ।
ਕਰੀਬ 20 ਲੱਖ ਲੋਕ ਆਪਣੀ ਵੋਟ ਪਾਉਣਗੇ ।
----------- Advertisement -----------
ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ; ਪੰਚ, ਸਰਪੰਚ ਲਈ 2 ਨਵੰਬਰ ਨੂੰ ਪੈਣਗੀਆਂ ਵੋਟਾਂ
Published on
----------- Advertisement -----------
----------- Advertisement -----------












