July 18, 2026, 9:03 pm
----------- Advertisement -----------
HomeNewsBreaking Newsਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ...

ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਜਿੱਤਿਆ

Published on

----------- Advertisement -----------

ਇੰਗਲੈਂਡ ਕ੍ਰਿਕਟ ਇਤਿਹਾਸ ਵਿੱਚ ਪਹਿਲਾ ਦੋਹਰਾ ਵਿਸ਼ਵ ਚੈਂਪੀਅਨ ਬਣ ਗਿਆ ਹੈ। ਇੰਗਲੈਂਡ ਦੀ ਟੀਮ ਨੇ ਐਤਵਾਰ ਨੂੰ ਮੈਲਬੋਰਨ ਕ੍ਰਿਕਟ ਗਰਾਊਂਡ ‘ਤੇ ਖੇਡੇ ਗਏ ਫਾਈਨਲ ‘ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਇੰਗਲੈਂਡ ਦੇ ਕੋਲ ਇਸ ਸਮੇਂ ਵਨਡੇ ਵਿਸ਼ਵ ਕੱਪ ਦਾ ਖਿਤਾਬ ਵੀ ਹੈ। ਪਹਿਲੀ ਵਾਰ ਕਿਸੇ ਟੀਮ ਦੇ ਕੋਲ ਵਨਡੇ ਅਤੇ ਟੀ-20 ਦੋਵਾਂ ਦਾ ਵਿਸ਼ਵ ਖਿਤਾਬ ਇੱਕੋ ਸਮੇਂ ਹੈ।
ਫਾਈਨਲ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਦੀ ਟੀਮ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 137 ਦੌੜਾਂ ਹੀ ਬਣਾ ਸਕੀ। ਜਵਾਬ ‘ਚ ਇੰਗਲੈਂਡ ਨੇ 20 ਓਵਰਾਂ ‘ਚ 5 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਇੰਗਲੈਂਡ ਲਈ ਬੇਨ ਸਟੋਕਸ ਨੇ ਨਾਬਾਦ ਸਭ ਤੋਂ ਵੱਧ 52 ਦੌੜਾਂ ਬਣਾਈਆਂ। ਪਾਕਿਸਤਾਨ ਲਈ ਹੈਰਿਸ ਰੌਸ ਨੇ 2 ਵਿਕਟਾਂ ਲਈਆਂ।
ਪਾਕਿਸਤਾਨ ਲਈ ਸ਼ਾਨ ਮਸੂਦ ਨੇ ਸਭ ਤੋਂ ਵੱਧ 38 ਦੌੜਾਂ ਦੀ ਪਾਰੀ ਖੇਡੀ। ਉਸ ਨੇ 28 ਗੇਂਦਾਂ ਦਾ ਸਾਹਮਣਾ ਕੀਤਾ। ਇਸ ਦੇ ਨਾਲ ਹੀ ਬਾਬਰ ਆਜ਼ਮ ਦੇ ਬੱਲੇ ਤੋਂ 28 ਗੇਂਦਾਂ ਵਿੱਚ 32 ਦੌੜਾਂ ਆਈਆਂ। ਇੰਗਲੈਂਡ ਲਈ ਸੈਮ ਕੁਰਨ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...