ਚੰਡੀਗੜ੍ਹ : – ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਰਡਾਰ ‘ਤੇ ਲਿਆ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਬ੍ਰਹਮ ਮਹਿੰਦਰਾ ਨੂੰ 7 ਦਸੰਬਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
----------- Advertisement -----------
ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਕੀਤਾ ਤਲਬ, 7 ਦਸੰਬਰ ਨੂੰ ਹੋਵੇਗੀ ਪੁੱਛਗਿੱਛ
Published on
----------- Advertisement -----------












