October 24, 2026, 12:13 pm
----------- Advertisement -----------
HomeNewsBreaking Newsਨਹਾਉਣ ਦੇ ਸਾਬਣ ਤੋਂ ਲੈ ਕੇ ਕਰੀਮ-ਪਾਊਡਰ ਤੱਕ ਮਹਿੰਗਾ, 15% ਤੱਕ ਵਧੀਆਂ...

ਨਹਾਉਣ ਦੇ ਸਾਬਣ ਤੋਂ ਲੈ ਕੇ ਕਰੀਮ-ਪਾਊਡਰ ਤੱਕ ਮਹਿੰਗਾ, 15% ਤੱਕ ਵਧੀਆਂ ਕੀਮਤਾਂ

Published on

----------- Advertisement -----------

ਭਾਰਤ ਦੇ ਸਭ ਤੋਂ ਵੱਡੇ ਐਫਐਮਸੀਜੀ ਬ੍ਰਾਂਡ ਹਿੰਦੁਸਤਾਨ ਯੂਨੀਲੀਵਰ ਲਿਮਟਿਡ (ਐਚਯੂਐਲ) ਨੇ 5 ਮਈ ਤੋਂ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਿੱਚ 15% ਤੱਕ ਦਾ ਵਾਧਾ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ 125 ਗ੍ਰਾਮ ਪੀਅਰਸ ਸਾਬਣ ਦੀ ਕੀਮਤ ‘ਚ 2.4 ਫੀਸਦੀ ਅਤੇ ਮਲਟੀਪੈਕ ਦੀ ਕੀਮਤ ‘ਚ 3.7 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਲਕਸ ਸਾਬਣ ਦੀ ਕੀਮਤ 9% ਵਧ ਗਈ ਹੈ।
ਕੰਪਨੀ ਨੇ ਸਨਸਿਲਕ ਸ਼ੈਂਪੂ ਦੀਆਂ ਕੀਮਤਾਂ ਵਿੱਚ ਵੀ 8 ਤੋਂ 10 ਰੁਪਏ ਦਾ ਵਾਧਾ ਕੀਤਾ ਹੈ। ਕਲੀਨਿਕ ਪਲੱਸ ਸ਼ੈਂਪੂ 100 ਮਿਲੀਲੀਟਰ ਦੀ ਕੀਮਤ ਵਿੱਚ 15% ਦਾ ਵਾਧਾ ਕੀਤਾ ਗਿਆ ਹੈ। ਸਾਬਣ ਅਤੇ ਸ਼ੈਂਪੂ ਤੋਂ ਇਲਾਵਾ ਸਕਿਨ ਕ੍ਰੀਮ ਗਲੋ ਐਂਡ ਲਵਲੀ ਦੀ ਕੀਮਤ ‘ਚ 6-8 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਪੌਂਡ ਦੇ ਟੈਲਕਮ ਪਾਊਡਰ ਦੀ ਕੀਮਤ ਵਿੱਚ ਵੀ 5-7% ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਸਾਲ ਮਾਰਚ ਵਿੱਚ ਹਿੰਦੁਸਤਾਨ ਯੂਨੀਲੀਵਰ (HUL) ਅਤੇ Nestle ਨੇ 14 ਮਾਰਚ ਤੋਂ ਮੈਗੀ, ਚਾਹ, ਕੌਫੀ ਅਤੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਹੁਣ ਤੱਕ ਹਿੰਦੁਸਤਾਨ ਯੂਨੀਲੀਵਰ ਨੇ ਬਰੂ ਕੌਫੀ ਦੀਆਂ ਕੀਮਤਾਂ ਵਿੱਚ 3-7% ਦਾ ਵਾਧਾ ਕੀਤਾ ਸੀ, ਬਰੂ ਗੋਲਡ ਕੌਫੀ ਜਾਰ 3-4% ਤੱਕ, ਇੰਸਟੈਂਟ ਕੌਫੀ ਪਾਊਚ 3% ਤੋਂ 6.66% ਤੱਕ। ਇਸ ਤੋਂ ਇਲਾਵਾ, ਤਾਜ ਮਹਿਲ ਚਾਹ ਦੀਆਂ ਕੀਮਤਾਂ ਵਿੱਚ 3.7-5.8% ਅਤੇ ਬਰੂਕ ਬਾਂਡ ਵੇਰੀਐਂਟ ਦੀ ਵਿਅਕਤੀਗਤ ਚਾਹ ਦੀਆਂ ਕੀਮਤਾਂ ਵਿੱਚ 1.5% ਤੋਂ 14% ਦਾ ਵਾਧਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...