September 8, 2026, 12:36 pm
----------- Advertisement -----------
HomeNewsBreaking Newsਗੁਜਰਾਤ ਦੀ ਕੈਮੀਕਲ ਫੈਕਟਰੀ 'ਚ ਧਮਾਕਾ, ਛੇ ਮਜ਼ਦੂਰਾਂ ਦੀ ਮੌਤ

ਗੁਜਰਾਤ ਦੀ ਕੈਮੀਕਲ ਫੈਕਟਰੀ ‘ਚ ਧਮਾਕਾ, ਛੇ ਮਜ਼ਦੂਰਾਂ ਦੀ ਮੌਤ

Published on

----------- Advertisement -----------

ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਨਾਲ ਜ਼ੋਰਦਾਰ ਧਮਾਕਾ ਹੋਇਆ । ਇਸ ਘਟਨਾ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਘਟਨਾ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਦਹੇਜ ਇੰਡਸਟਰੀਅਲ ਏਰੀਆ ‘ਚ ਸਵੇਰੇ 3 ਵਜੇ ਦੇ ਕਰੀਬ ਵਾਪਰੀ। ਜਿਸ ਸਮੇਂ ਅੱਗ ਲੱਗੀ ਓਮ ਆਰਗੈਨਿਕ ਕੰਪਨੀ ਵਿੱਚ ਡਿਸਟਿਲੇਸ਼ਨ ਦਾ ਕੰਮ ਚੱਲ ਰਿਹਾ ਸੀ।ਅੱਗ ਇੰਨੀ ਭਿਆਨਕ ਸੀ ਕਿ ਕੰਪਨੀ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੁਲਿਸ ਦੇ ਨਾਲ-ਨਾਲ ਸਿਹਤ ਵਿਭਾਗ ਵੀ ਘਟਨਾ ਦੀ ਜਾਂਚ ਕਰ ਰਿਹਾ ਹੈ। ਪੁਲਿਸ ਕੰਪਨੀ ਵਿਚ ਮੌਜੂਦ ਫਾਇਰ ਸੇਫਟੀ ਉਪਕਰਨਾਂ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਉਹ ਕੰਪਨੀ ਵਿਚ ਮੌਜੂਦ ਸਨ ਜਾਂ ਨਹੀਂ।
ਭਰੂਚ ਦੀ ਪੁਲਿਸ ਸੁਪਰਡੈਂਟ ਲੀਨਾ ਪਾਟਿਲ ਨੇ ਦੱਸਿਆ ਕਿ ਛੇ ਮਜ਼ਦੂਰ ਇੱਕ ਰਿਐਕਟਰ ਦੇ ਨੇੜੇ ਕੰਮ ਕਰ ਰਹੇ ਸਨਕਿ ਅਚਾਨਕ ਰਿਐਕਟਰ ਫੱਟ ਗਿਆ।ਲੀਨਾ ਪਾਟਿਲ ਨੇ ਨੇ ਅੱਗੇ ਦੱਸਿਆ ਕਿ ਰਿਐਕਟਰ ਵਿੱਚ ਧਮਾਕੇ ਕਾਰਨ ਫੈਕਟਰੀ ਵਿੱਚ ਅੱਗ ਲੱਗ ਗਈ। ਰਿਐਕਟਰ ਨੇੜੇ ਕੰਮ ਕਰ ਰਹੇ ਸਾਰੇ ਛੇ ਵਿਅਕਤੀਆਂ ਦੀ ਮੌਤ ਹੋ ਗਈ। ਬਾਅਦ ਵਿੱਚ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਅੱਗ ‘ਤੇ ਵੀ ਕਾਬੂ ਪਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...