ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਸੰਬੰਧੀ ਜਾਣਕਾਰੀ ਜ਼ਿਲਾ ਫਾਇਰ ਅਫ਼ਸਰ ਦਿਲਬਾਗ਼ ਸਿੰਘ ਵਲੋਂ ਦਿੱਤੀ ਗਈ।
----------- Advertisement -----------
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ
Published on
----------- Advertisement -----------












