October 16, 2026, 1:31 am
----------- Advertisement -----------
HomeNewsBreaking Newsਧੁਨੀ ਪ੍ਰਦੂਸ਼ਣ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ: ...

ਧੁਨੀ ਪ੍ਰਦੂਸ਼ਣ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ: ਡਾ. ਰਾਜੂ

Published on

----------- Advertisement -----------

ਚੰਡੀਗੜ੍ਹ, 14 ਫਰਵਰੀ 2022: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦੇ ਹੋਏ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸ਼ਣ ਦੀ ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਪੀਪੀਸੀਬੀ ਤੋਂ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀਐੱਲਸੀ-ਭਾਜਪਾ ਨੂੰ 1 ਨੋਟਿਸ ਅਤੇ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।

ਡਾ: ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਦੌਰਾਨ ਲਗਾਤਾਰ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...