September 13, 2026, 1:26 am
----------- Advertisement -----------
HomeNewsBreaking Newsਲੁਧਿਆਣਾ ਬਲਾਸਟ ਮਾਮਲੇ 'ਚ ਫੋਰੈਂਸਿਕ ਰਿਪੋਰਟ 'ਚ ਖੁਲਾਸਾ, ਧਮਾਕੇ 'ਚ ਹੋਈ RDX...

ਲੁਧਿਆਣਾ ਬਲਾਸਟ ਮਾਮਲੇ ‘ਚ ਫੋਰੈਂਸਿਕ ਰਿਪੋਰਟ ‘ਚ ਖੁਲਾਸਾ, ਧਮਾਕੇ ‘ਚ ਹੋਈ RDX ਦੀ ਵਰਤੋਂ

Published on

----------- Advertisement -----------

ਲੁਧਿਆਣਾ, 25 ਦਸੰਬਰ 2021 – ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਨੇ ਫੋਰੈਂਸਿਕ ਰਿਪੋਰਟ ਦੇ ਆਧਾਰ ‘ਤੇ ਕਿਹਾ ਹੈ ਕਿ ਧਮਾਕੇ ‘ਚ ਆਰ.ਡੀ.ਐਕਸ. ਦੀ ਵਰਤੋਂ ਹੋਈ ਹੈ। ਪੁਲੀਸ ਅਨੁਸਾਰ ਅਦਾਲਤੀ ਕੰਪਲੈਕਸ ਵਿੱਚ ਜੋ ਧਮਾਕਾ ਹੋਇਆ ਉਸ ‘ਚ ਕਰੀਬ ਦੋ ਕਿਲੋ ਆਰਡੀਐਕਸ ਦੀ ਵਰਤੋਂ ਕੀਤੀ ਸੀ।

ਪੁਲਿਸ ਨੇ ਦੱਸਿਆ ਕਿ ਧਮਾਕੇ ਕਾਰਨ ਪਾਣੀ ਦੀ ਪਾਈਪ ਲਾਈਨ ਫਟ ਗਈ ਸੀ। ਇਸ ਕਾਰਨ ਵੱਡੀ ਮਾਤਰਾ ‘ਚ ਧਮਾਕਾਖੇਜ਼ ਸਮੱਗਰੀ ਪਾਣੀ ‘ਚ ਵਹਿ ਗਈ। ਦੱਸ ਦੇਈਏ ਕਿ ਜਿਸ ਦਿਨ ਇਹ ਧਮਾਕਾ ਹੋਇਆ ਉਸ ਦਿਨ ਅਦਾਲਤ ਵਿੱਚ ਹੜਤਾਲ ਚੱਲ ਰਹੀ ਸੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਇਸ ਧਮਾਕੇ ‘ਚ ਇੱਕ ਮੌਤ ਸਮੇਤ 5 ਜਾਣੇ ਜ਼ਖਮੀ ਹੋਏ ਸਨ। ਜਿਸ ਇਨਸਾਨ ਦੀ ਧਮਾਕੇ ‘ਚ ਮੌਤ ਹੋਈ ਹੈ, ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਉਸ ਨੂੰ ਹੀ ਮੁਲਜ਼ਮ ਮੰਨਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...