ਗੜ੍ਹਸ਼ੰਕਰ ਤੋਂ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਦੇਹਾਂਤ ਹੋ ਗਿਆ ਹੈ। ਉਹ 62 ਸਾਲਾਂ ਦੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿੰਗਾਰਾ ਰਾਮ ਸਹੂੰਗੜਾ ਨਿੱਜੀ ਕੰਮ ਲਈ ਜਲੰਧਰ ਗਏ ਹੋਏ ਸਨ। ਉੱਥੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਉੱਥੇ ਹਸਪਤਾਲ ਲਿਜਾਇਆ ਗਿਆ। ਉੱਥੇ ਹੀ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਰਾਮ ਦੀ ਮੌਤ ਹੋ ਗਈ। ਸ਼ਿੰਗਾਰਾ ਰਾਮ ਸਹੁਗੜਾ ਗੜ੍ਹਸ਼ੰਕਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ।
----------- Advertisement -----------
ਸਾਬਕਾ ਬਸਪਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਹੋਇਆ ਦੇਹਾਂਤ
Published on
----------- Advertisement -----------











