ਚੰਡੀਗੜ੍ਹ : – ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਭਲਕੇ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਸਮਾਂ ਮੰਗਿਆ ਸੀ। ਇੱਕ ਦਿਨ ਪਹਿਲਾਂ ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਨੋਟਿਸ ਭੇਜਿਆ ਸੀ। ਕੱਲ੍ਹ ਸਵੇਰੇ ਉਹ ਆਪਣੇ ਵਕੀਲ ਸਮੇਤ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋ ਸਕਦੇ ਹਨ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
----------- Advertisement -----------
ਸਾਬਕਾ ਡਿਪਟੀ ਸੀਐਮ ਓਪੀ ਸੋਨੀ ਕੱਲ੍ਹ ਵਿਜੀਲੈਂਸ ਸਾਹਮਣੇ ਹੋ ਸਕਦੇ ਹਨ ਪੇਸ਼
Published on
----------- Advertisement -----------












