September 10, 2026, 6:32 am
----------- Advertisement -----------
HomeNewsBreaking Newsਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਦਾ ਹੋਇਆ ਅੰਤਿਮ ਸਸਕਾਰ

ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਗਿਆਨੀ ਦਾ ਹੋਇਆ ਅੰਤਿਮ ਸਸਕਾਰ

Published on

----------- Advertisement -----------

ਸ੍ਰੀ ਨਨਕਾਣਾ ਸਾਹਿਬ, 1 ਜਨਵਰੀ 2022 – ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਬੀਤੇ ਦਿਨ 31 ਦਸੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਨਨਕਾਣਾ ਸਾਹਿਬ ਦੇ ਸ਼ਮਸ਼ਾਨ ਘਾਟ ਵਿਖੇ ਪੂਰਨ ਸਿੱਖ ਮਰਿਯਾਦਾ ਮੁਤਾਬਿਕ ਕੀਤਾ ਗਿਆ ਅਤੇ ਉਨਾਂ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਪੁੱਤਰ ਮੁਹਿੰਦਰਪਾਲ ਸਿੰਘ ਨੇ ਅਗਨ ਭੇਟ ਕੀਤੀ।

ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਦੀ ਅੰਤਿਮ ਅਰਦਾਸ 2 ਜਨਵਰੀ ਨੂੰ ਗੁਰਦਵਾਰਾ ਜਨਮ ਅਸਥਾਨ ਵਿਖੇ ਹੋਵੇਗੀ। ਉਨ੍ਹਾਂ ਦਾ ਅਕਾਲ ਚਲਾਣੇ ‘ਤੇ ਪਾਕਿਸਤਾਨ ਦੀਆਂ ਤਮਾਮ ਵੱਡੀਆਂ ਹਸਤੀਆਂ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...