ਸਾਬਕਾ ਮੰਤਰੀ ਬਲਬੀਰ ਸਿੱਧੂ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਕਰੀਬੀ ਜਰਨੈਲ ਮਟੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੁਢਲੀ ਜਾਣਕਾਰੀ ਅਨੁਸਾਰ ਜਰਨੈਲ ਮਟੌਰ ਨੂੰ ਨਸ਼ਾ ਵੇਚਦੇ ਹੋਏ ਮੋਹਾਲੀ ਦੇ ਪਿੰਡ ਦੁਰਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਐੱਨ.ਡੀ.ਪੀ.ਐੱਸ ਅਤੇ ਧਾਰਾ 307 ਤਹਿਤ ਜਰਨੈਲ ਮਟੌਰ ਤੇ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਸ ਨੂੰ ਨਸ਼ਾ ਵੇਚਣ ਸੰਬੰਧੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ ਲੋਕਾਂ ਦੀ ਸ਼ਿਕਾਇਤ ‘ਤੇ ਛਾਪੇਮਾਰੀ ਕੀਤੀ ਗਈ ਅਤੇ ਜਰਨੈਲ ਮਟੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
----------- Advertisement -----------
ਸਾਬਕਾ ਮੰਤਰੀ ਬਲਬੀਰ ਸਿੱਧੂ ਦਾ ਕਰੀਬੀ ਜਰਨੈਲ ਮਟੌਰ ਗ੍ਰਿ.ਫਤਾਰ
Published on
----------- Advertisement -----------
----------- Advertisement -----------