August 13, 2026, 5:30 pm
----------- Advertisement -----------
HomeNewsBreaking Newsਉਦੈਭਾਨ ਹਰਿਆਣਾ ਕਾਂਗਰਸ ਦੇ ਨਵੇਂ ਪ੍ਰਧਾਨ ਨਿਯੁਕਤ

ਉਦੈਭਾਨ ਹਰਿਆਣਾ ਕਾਂਗਰਸ ਦੇ ਨਵੇਂ ਪ੍ਰਧਾਨ ਨਿਯੁਕਤ

Published on

----------- Advertisement -----------

ਸਾਬਕਾ ਵਿਧਾਇਕ ਉਦੈਭਾਨ ਨੂੰ ਹਰਿਆਣਾ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਜਿਸ ਵਿੱਚ ਸਾਬਕਾ ਸੰਸਦ ਮੈਂਬਰ ਸ਼ਰੂਤੀ ਚੌਧਰੀ, ਸਾਬਕਾ ਵਿਧਾਇਕ ਰਾਮ ਕਿਸ਼ਨ ਗੁਰਜਰ, ਜਤਿੰਦਰ ਭਾਰਦਵਾਜ ਅਤੇ ਸੁਰੇਸ਼ ਗੁਪਤਾ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਕੁਮਾਰੀ ਸ਼ੈਲਜਾ ਨੇ ਪਿਛਲੇ ਹਫਤੇ ਹੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਕੁਮਾਰੀ ਸ਼ੈਲਜਾ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਉਦੈਭਾਨ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਆਪਣੇ ਬੇਟੇ ਦੀਪੇਂਦਰ ਹੁੱਡਾ ਅਤੇ ਸਾਬਕਾ ਵਿਧਾਇਕ ਉਦੈਭਾਨ ਨਾਲ ਸੋਨੀਆ ਗਾਂਧੀ ਨੂੰ ਮਿਲਣ ਦਿੱਲੀ ਪੁੱਜੇ ਸਨ। ਉਥੇ ਹੀ ਦੀਪੇਂਦਰ ਹੁੱਡਾ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਕਰੀਬ ਅੱਧਾ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਦੀਪੇਂਦਰ ਨੇ ਕਿਹਾ ਕਿ ਪਾਰਟੀ ਸੰਗਠਨ ਬਾਰੇ ਜੋ ਵੀ ਵਿਚਾਰ ਹਨ, ਮੈਂ ਪਾਰਟੀ ਅੱਗੇ ਰੱਖੇ ਹਨ। ਹਾਲਾਂਕਿ ਦੀਪੇਂਦਰ ਨੇ ਨਵੇਂ ਪ੍ਰਧਾਨ ਦੀ ਨਿਯੁਕਤੀ ਦੇ ਸਵਾਲ ਨੂੰ ਟਾਲ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...