ਚੰਡੀਗੜ੍ਹ, 12 ਜਨਵਰੀ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਉਹਨਾਂ ਨੇ ਉਹਨਾਂ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਬੇਨਤੀ ਕੀਤੀ ਹੈ। ਉਨ੍ਹਾਂ ਨੇ ਖੁਦ ਇਸ ਸਬੰਧੀ ਟਵਿੱਟਰ ‘ਤੇ ਇੱਕ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ।
----------- Advertisement -----------
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ
Published on
----------- Advertisement -----------