ਚੰਡੀਗੜ੍ਹ, 22 ਜਨਵਰੀ 2021 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਦੇ 4 IAS ਤੇ 3 PCS ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……













