September 3, 2026, 12:32 pm
----------- Advertisement -----------
HomeNewsBreaking Newsਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਐਨਕਾਊਂਟਰ ਦੇ ਡਰੋਂ ਐਨਆਈਏ ਕੋਰਟ ਦਾ ਰੁਖ ਕੀਤਾ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਐਨਕਾਊਂਟਰ ਦੇ ਡਰੋਂ ਐਨਆਈਏ ਕੋਰਟ ਦਾ ਰੁਖ ਕੀਤਾ

Published on

----------- Advertisement -----------

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਨਾਲ ਐਨਕਾਊਂਟਰ ਦੇ ਡਰੋਂ ਐਨਆਈਏ ਅਦਾਲਤ ਦਾ ਰੁਖ ਕੀਤਾ ਹੈ। ਹਾਲਾਂਕਿ ਅਦਾਲਤੀ ਸੂਤਰਾਂ ਅਨੁਸਾਰ ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਇਹ ਕਹਿ ਕੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਸੁਰੱਖਿਆ ਰਾਜ ਦਾ ਵਿਸ਼ਾ ਹੈ। ਅਦਾਲਤ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੀ।
ਦਰਅਸਲ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੇ ਦਾਅਵਾ ਕੀਤਾ ਸੀ ਕਿ ਇਸ ਕਤਲ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ ਹੈ। ਕੈਨੇਡਾ ‘ਚ ਮੌਜੂਦ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਲੱਕੀ ਉਰਫ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਹੀ ਕਾਰਨ ਹੈ ਕਿ ਡੀਜੀਪੀ ਵੀਕੇ ਭਾਵਰਾ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਐਨਕਾਊਂਟਰ ਦਾ ਡਰ ਸਤਾਉਣ ਲੱਗ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...