June 4, 2026, 10:38 pm
----------- Advertisement -----------
HomeNewsBreaking Newsਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ ਕਿਹਾ - ਭਾਰਤ ਸਰਕਾਰ ਕੋਲ ਦੇਸ਼...

ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ ਕਿਹਾ – ਭਾਰਤ ਸਰਕਾਰ ਕੋਲ ਦੇਸ਼ ਦੇ ਇਹਨਾਂ ਮੁੱਦਿਆਂ ਲਈ ਕੋਈ ਯੋਜਨਾ ਨਹੀਂ ਹੈ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਦੇਸ਼ ਦੇ ਮੁੱਦਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਮੋਦੀ ਸਰਕਾਰ ਕੋਲ ਦੇਸ਼ ਵਿੱਚ ਦਿਨੋ ਦਿਨ ਘਟ ਰਹੀ ਰੁਪਏ ਦੀ ਕੀਮਤ, ਬੇਰੁਜ਼ਗਾਰੀ ਅਤੇ ਮਹਿੰਗਾਈ, ਯੂਕਰੇਨ ‘ਚ ਫਸੇ ਵਿਦਿਆਰਥੀਆ ਵਰਗੇ ਮੁੱਦਿਆਂ ਨੂੰ ਲੈ ਕੇ ਕੋਈ ਯੋਜਨਾ ਨਹੀਂ ਹੈ।


ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ ਤੇ ਇਸ ਸੰਬੰਧੀ ਟਵੀਟ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ “GOI (ਭਾਰਤ ਸਰਕਾਰ) ਕੋਲ ਇਸ ਲਈ ਕੋਈ ਯੋਜਨਾ ਨਹੀਂ ਹੈ : ਹਰ ਰੋਜ ਡਿਗਦਾ ਰੁਪਇਆ,ਰਿਕਾਰਡ ਤੋੜ ਬੇਰੁਜ਼ਗਾਰੀ ਅਤੇ ਮਹਿੰਗਾਈ, ਯੂਕਰੇਨ ਵਿੱਚ ਫਸੇ ਵਿਦਿਆਰਥੀ, ਚੀਨ ਸਾਡੇ ਇਲਾਕੇ ‘ਤੇ ਕਬਜ਼ਾ ਕਰ ਰਿਹਾ ਹੈ, ਮੋਦੀ ਸਰਕਾਰ = ਸਿਰਫ਼ ਪੀ.ਆਰ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...