July 23, 2026, 11:44 pm
----------- Advertisement -----------
HomeNewsBreaking News'ਦਿ ਗ੍ਰੇਟ ਖਲੀ' ਭਾਜਪਾ 'ਚ ਹੋਏ ਸ਼ਾਮਿਲ

‘ਦਿ ਗ੍ਰੇਟ ਖਲੀ’ ਭਾਜਪਾ ‘ਚ ਹੋਏ ਸ਼ਾਮਿਲ

Published on

----------- Advertisement -----------

ਚੰਡੀਗੜ੍ਹ , 10 ਫਰਵਰੀ 2022 – ਪਹਿਲਵਾਨ ਦਲੀਪ ਸਿੰਘ ਰਾਣਾ, ਜਿਹਨਾਂ ਨੂੰ ਦਿ ਗ੍ਰੇਟ ਖਲੀ ਵੀ ਕਿਹਾ ਜਾਂਦਾ ਹੈ, ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਪਹਿਲਾਂ ਉਹ ਸਵੇਰੇ ਕੇਂਦਰੀ ਰਾਜ ਮੰਤਰੀ ਕੈਲਾਸ਼ ਖੇਰ ਨੂੰ ਮਿਲੇ ਸਨ।

ਜਦੋਂ ਤੋਂ ਬੀਜੇਪੀ ਨੇ ਅਕਾਲੀ ਦਲ ਤੋਂ ਵੱਖ ਹੋ ਕੇ ਪੰਜਾਬ ‘ਚ ਚੋਣਾਂ ਲੜਨ ਲਈ ਕਮਾਨ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬ ‘ਚ ਵੱਖ-ਵੱਖ ਪਾਰਟੀਆਂ ਤੋਂ ਵੱਡੇ-ਵੱਡੇ ਚੇਹਰੇ ਬੀਜੇਪੀ ‘ਚ ਸ਼ਾਮਿਲ ਹੋ ਰਹੇ ਹਨ। ਬੀਤੇ ਦਿਨੀਂ ਅਦਾਕਾਰ ਮਾਹੀ ਗਿੱਲ ਤੇ ਹੋਬੀ ਧਾਲੀਵਾਲ ਵੀ ਬੀਜੇਪੀ ‘ਚ ਸ਼ਾਮਿਲ ਹੋਏ ਸੀ। ਹੁਣ ਇਸੇ ਕੜੀ ‘ਚ ‘ਦਾ ਗ੍ਰੇਟ ਖਲੀ’ ਦਾ ਨਾਂਅ ਵੀ ਜੁੜ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...