July 29, 2026, 6:58 am
----------- Advertisement -----------
HomeNewsBreaking Newsਸ਼੍ਰੋ.ਅ.ਦ ਦੇ ਸਾਬਕਾ ਕੌਂਸਲਰ ਗੁਰਭੈ ਸਿੰਘ ਮਾਨ 'ਆਪ' 'ਚ ਸ਼ਾਮਿਲ

ਸ਼੍ਰੋ.ਅ.ਦ ਦੇ ਸਾਬਕਾ ਕੌਂਸਲਰ ਗੁਰਭੈ ਸਿੰਘ ਮਾਨ ‘ਆਪ’ ‘ਚ ਸ਼ਾਮਿਲ

Published on

----------- Advertisement -----------

ਅੱਜ ਇਥੇ ਇਕ ਸਾਦੇ ਸਮਾਗਮ ਦੋਰਾਨ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਅਤੇ ਪਟਿਆਲਾ ਸਹਿਰੀ ਦੇ ਸੀਨੀਅਰ ਨੇਤਾ ਗੁਰਭੇ ਸਿੰਘ ਮਾਨ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਕਿ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਦੋਰਾਨ ਸ. ਮਾਨ ਨੇ ਕਿਹਾ ਕਿ ਉਹ ਹੁਣ ਅਕਾਲੀ ਦਲ ਦੀਆਂ ਕੋਝੀਆਂ  ਚਾਲਾਂ ਤੋਂ ਤੰਗ ਆ ਗਏ ਸਨ, ਇਸ ਕਰਕੇ ਹੁਣ ਉਨਾ ਨੇ ਆਪਣੇ ਪ੍ਰਵਿਾਰ, ਬੱਚਿਆਂ ਅਤੇ ਪੰਜਾਬ ਦਾ ਭਵਿੱਖ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਤੇ ਸੁਰੱਖਿਆਤ ਹੋਣ ਦਾ ਸੋਚ ਕਿ ਹੀ ਆਪ ਦਾ ਪੱਲਾ ਫੜਿਆ ਹੈ। ਮਾਨ ਨੇ ਕਿਹਾ ਕਿ ਪੰਜਾਬ ਨਾ ਤਾਂ ਅਕਾਲੀ ਦਲ ਅਤੇ ਨਾ ਹੀ ਕਾਂਗਰਸ ਦੇ ਹੱਥਾਂ ਵਿਚ ਸੁਰੱਖਅਤ ਰਹਿ ਸਕਦਾ ਹੈ, ਕਿਉਂ ਕਿ ਪੰਜਾਬ ਵਿਚ ਇਸ ਸਮੇਂ ਅਪਰਾਧ ਇਨਾ ਵਧ ਗਿਆ ਹੈਕਿ ਸਾਡੀਆਂ ਸੁਰੱਖਿਆ ਏਜੰਸੀਆਂ ਖੁਦ ਹੀ ਡਗਮਗਾਉਂਦੀਆਂ ਨਜਰ ਆ ਰਹੀਆਂ ਹਨ। ਇਸ ਲਈ ਹੁਣ ਅਸੀਂ ਸਿਰਫ ਤਾਂ ਸਿਰਫ ਆਪ ਦੀ ਸਰਕਾਰ ਲਿਆ ਕਿ ਹੀ ਇਨਾ ਦਾ ਸਾਹਮਣਾ ਕਰ ਸਕਦੇ ਹਾਂ।

ਇਸ ਮੋਕੇ ਸਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੀਨੀਅਰ ਆਗੂ ਜਰਨੈਲ ਸਿੰਘ ਮਨੂੰ, ਸੀਨੀਅਰ  ਆਗੂ ਕੁੰਦਨ ਗੋਗੀਆ, ਪ੍ਰੋ ਸੁਮੇਰ ਸਿੰਘ ਸੀਰਾ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਜਸਵਿੰਦਰ ਸਿੰਘ ਰਿੰਪਾ ਬਲਾਕ ਪ੍ਰਧਾਨ, ਰਾਜਵੀਰ ਸਿੰਘ ਬਲਾਕ ਪ੍ਰਧਾਨ, ਸਿਮਰਨਪ੍ਰੀਤ ਸਿੰਘ, ਜਗਤਾਰ ਸਿੰਘ ਤਾਰੀ, ਅੇਡਵੋਕੇਟ ਸੁਖਜਿੰਦਰ ਸਿੰਘ ਆਨੰਦ, ਸਸੀਲ ਮਿੱਡਾ ਬਲਾਕ ਪ੍ਰਧਾਨ, ਰਾਜਿੰਦਰ ਮੋਹਨ ਬਲਾਕ ਪ੍ਰਧਾਨ, ਗੁਰਜੀਤ ਸਿੰਘ ਸਾਹਨੀ, ਤਰਨਜੀਤ ਸਿੰਘ ਕੋਹਲੀ, ਜੋਗਿੰਦਰ ਸਿੰਘ ਛਾਂਗਾਂ, ਅਜੀਤ ਸਿੰਘ ਬਾਬੂ, ਪਰਮਜੀਤ ਕੌਰ ਚਹਿਲ, ਰੂਬੀ ਭਾਟੀਆ,ਰਿਤਕਾ ਸਿੰਘ, ਸੋਨੀਆ ਸਰਮਾ ਸਮੇਤ ਵੱਡੀ ਗਿਣਤੀ ਵਿਚ ਆਪ ਦੇ ਆਗੂ ਅਤੇ ਵਲੰਟੀਅਰ ਵੀ ਸਾਮਿਲ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...