August 4, 2026, 12:10 pm
----------- Advertisement -----------
HomeNewsBreaking Newsਪੰਜਾਬ 'ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਪੰਜਾਬੀ ਗਾਇਕ...

ਪੰਜਾਬ ‘ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ

Published on

----------- Advertisement -----------

ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਅੱਜ ਸਹੁੰ ਚੁੱਕਣਗੇ। ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਸ਼ਾਨਦਾਰ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਹੁੰ ਚੁੱਕ ਸਮਾਗਮ ‘ਚ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਸ਼ਿਰਕਤ ਕੀਤੀ ਹੈ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੋ ਨਵੀਂ ਸਰਕਾਰ ਬਣੀ ਹੈ, ਉਸ ਤੋਂ ਲੱਗਦਾ ਹੈ ਕਿ ਹਰ ਕੋਈ ਆਮ ਆਦਮੀ ਹੈ। ਪਾਰਟੀ ਸਾਂਝੀ ਹੈ ਪਰ ਸੋਚ ਖ਼ਾਸ ਹੈ। ਪੰਜਾਬ ਨੂੰ ਖ਼ੁਸ਼ ਰੱਖਣਾ ਚਾਹੀਦਾ ਹੈ, ਖ਼ੁਸ਼ੀ ਸ਼ਾਂਤੀ ਹੈ।
ਖਟਕੜ ਕਲਾਂ ਵਿੱਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ। ਜਿਸ ਵਿੱਚ 3 ਪਲੇਟਫਾਰਮ ਬਣਾਏ ਗਏ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਕਿਸੇ ਜਨਤਕ ਥਾਂ ‘ਤੇ ਹੋਣ ਜਾ ਰਿਹਾ ਹੈ। ਸਮਾਗਮ ਵਿੱਚ ਲਗਭਗ 5 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ। ਦੂਜੇ ਪਾਸੇ ਮਰਦ ਬਸੰਤੀ ਰੰਗ ਦੀ ਪੱਗ ਬੰਨ੍ਹ ਕੇ ਅਤੇ ਔਰਤਾਂ ਉਸੇ ਰੰਗ ਦਾ ਦੁਪੱਟਾ ਜਾਂ ਚੁੰਨੀ ਪਹਿਨ ਕੇ ਖਟਕੜ ਕਲਾਂ ਪੁੱਜੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...