September 1, 2026, 12:13 pm
----------- Advertisement -----------
HomeNewsBreaking Newsਗੁਰਦਾਸਪੁਰ ਤੋਂ 'ਆਪ' ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ

ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ

Published on

----------- Advertisement -----------

ਨਵੀਂ ਦਿੱਲੀ: 23 ਦਸੰਬਰ 2021 – ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ ਨੇ ਆਪਣੇ ਅਹੁਦੇ ਅਤੇ ਆਪ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਆਪ ਵੱਲੋਂ ਬਘੇਲ ਸਿੰਘ ਬਾਹੀਆਂ ਨੂੰ ਯੂਥ ਜੁਆਇੰਟ ਸਕੱਤਰ ਪੰਜਾਬ ਬਣਾਇਆ ਸੀ। ਬਘੇਲ ਸਿੰਘ ਬਾਹੀਆਂ ਨੇ ਪਾਰਟੀ ਤੋਂ ਅਸਤੀਫਾ ਦਿੰਦਿਆਂ ਆਪ ‘ਤੇ ਦੋਸ਼ ਲਾਏ ਅਤੇ ਕਿਹਾ ਕੇ ਪਾਰਟੀ ਆਪਣੇ ਸਿਧਾਂਤਾਂ ਤੋਂ ਭਟਕ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਕਲਯੁੱਗੀ ਪੁੱਤ ਦਾ ਕਾਰਾ, ਨਸ਼ੇ ਦੀ ਹਾਲਤ ‘ਚ ਬਜ਼ੁਰਗ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਅਬੋਹਰ ਵਿੱਚ ਇੱਕ ਕਲਯੁੱਗੀ ਪੁੱਤ ਨੇ ਆਪਣੀ ਮਾਂ ‘ਤੇ ਪ੍ਰੈਸ਼ਰ ਕੁੱਕਰ ਨਾਲ ਹਮਲਾ ਕਰਕੇ...

ਕਸੂਤੇ ਫਸੇ ਰਾਜਾ ਵੜਿੰਗ! NCSC ਨੇ 5 ਦਿਨ ‘ਚ ਗ੍ਰਿਫਤਾਰੀ ਦੇ ਦਿੱਤੇ ਹੁਕਮ

ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ...

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ; 31 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ...

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ...