October 8, 2026, 12:45 pm
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦਿਹਾਂਤ

ਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਦਾ ਦਿਹਾਂਤ

Published on

----------- Advertisement -----------

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਵਿੰਦਰ ਸਿੰਘ ਅਟਵਾਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸ਼੍ਰੀਨਗਰ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਟਵਾਲ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਵਾਈ ਜਹਾਜ਼ ਰਾਹੀਂ ਸ਼੍ਰੀਨਗਰ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗੀਆਂ। ਸ੍ਰੀਨਗਰ ਪਹੁੰਚਣ ‘ਤੇ ਅਟਵਾਲ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਉਨ੍ਹਾਂ ਦੀ ਅੱਜ ਮੌਤ ਹੋ ਗਈ। ਅਟਵਾਲ ਦੀ ਮੌਤ ‘ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...