November 22, 2026, 11:56 pm
----------- Advertisement -----------
HomeNewsBreaking Newsਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ...

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਦੁਸਹਿਰੇ ਮੌਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 23 ਅਕਤੂਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿੱਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...