October 28, 2026, 6:00 am
----------- Advertisement -----------
HomeNewsBreaking Newsਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਹਾਰਦਿਕ ਪਟੇਲ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਹਾਰਦਿਕ ਪਟੇਲ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Published on

----------- Advertisement -----------

ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਹਾਰਦਿਕ ਪਟੇਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਅਸਤੀਫੇ ਦੀ ਜਾਣਕਾਰੀ ਦਿੱਤੀ।


ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, “ਅੱਜ ਮੈਂ ਹਿੰਮਤ ਕਰ ਕੇ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ। ਮੈਨੂੰ ਯਕੀਨ ਹੈ ਕਿ ਮੇਰੇ ਇਸ ਫੈਸਲੇ ਦਾ ਮੇਰੇ ਸਾਰੇ ਸਾਥੀਆਂ ਅਤੇ ਗੁਜਰਾਤ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਜਾਵੇਗਾ। ਮੈਨੂੰ ਵਿਸ਼ਵਾਸ ਹੈ ਕਿ ਮੇਰੇ ਇਸ ਕਦਮ ਤੋਂ ਬਾਅਦ ਮੈਂ ਭਵਿੱਖ ਵਿੱਚ ਗੁਜਰਾਤ ਲਈ ਸੱਚਮੁੱਚ ਸਕਾਰਾਤਮਕ ਕੰਮ ਕਰ ਸਕਾਂਗਾ।”

ਦੱਸ ਦਈਏ ਕਿ ਹਾਰਦਿਕ ਪਟੇਲ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਕਾਂਗਰਸ ਪਾਰਟੀ ਵੱਲੋਂ ਦੇਸ਼ ਅਤੇ ਸਮਾਜ ਦੇ ਹਿੱਤਾਂ ਦੇ ਬਿਲਕੁਲ ਉਲਟ ਕੀਤੇ ਗਏ ਕੰਮਾਂ ਕਾਰਨ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ। ਉਨ੍ਹਾਂ ਅੱਗੇ ਲਿਖਿਆ, ‘ਦੇਸ਼ ਦੇ ਨੌਜਵਾਨ ਇੱਕ ਯੋਗ ਅਤੇ ਮਜ਼ਬੂਤ ​​ਲੀਡਰਸ਼ਿਪ ਚਾਹੁੰਦੇ ਹਨ, ਪਰ ਕਾਂਗਰਸ ਪਾਰਟੀ ਸਿਰਫ਼ ਵਿਰੋਧ ਦੀ ਰਾਜਨੀਤੀ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ। ਜਦਕਿ ਦੇਸ਼ ਦੇ ਲੋਕਾਂ ਨੂੰ ਵਿਰੋਧ ਨਹੀਂ ਸਗੋਂ ਭਵਿੱਖ ਬਾਰੇ ਸੋਚਣ ਵਾਲੇ ਬਦਲ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...