ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ. ਹਰਵਿੰਦਰ ਸਿੰਘ ਹੰਸਪਾਲ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਹਰਵਿੰਦਰ ਸਿੰਘ ਹੰਸਪਾਲ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਗਏ ਹਨ। ਦਸ ਦਈਏ ਕਿ ਇਸ ਤੋਂ ਪਹਿਲਾ ਕਈ ਸੀਨੀਅਰ ਆਗੂ ਪਾਰਟੀ ਛੱਡ ਚੁੱਕੇ ਹਨ, ਜਿਨ੍ਹਾਂ ਵਿੱਚ ਜਗਮੋਹਨ ਸਿੰਘ ਕੰਗ, ਅਮਰਜੀਤ ਸਿੰਘ ਟਿੱਕਾ ਤੇ ਜੱਸੀ ਖੰਗੂੜਾ ਵਰਗੇ ਨਾਂ ਸ਼ਾਮਲ ਹਨ।
----------- Advertisement -----------
PPCC ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ ਨੇ ਕਾਂਗਰਸ ਛੱਡ ਫੜ੍ਹਿਆ ‘ਝਾੜੂ’
Published on
----------- Advertisement -----------









