August 9, 2026, 9:36 am
----------- Advertisement -----------
HomeNewsBreaking Newsਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ, 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ...

ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ, 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ

Published on

----------- Advertisement -----------

ਹਰਿਆਣਾ ਸਰਕਾਰ ਨੇ ਇਸ ਸਾਲ ਹਰਿਆਣਾ ਵਿੱਚ 8ਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਾ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਮਹਾਮਾਰੀ ਦਾ ਹਵਾਲਾ ਦਿੰਦਿਆਂ ਪ੍ਰੀਖਿਆਵਾਂ ਨਾ ਕਰਵਾਉਣ ਦਾ ਐਲਾਨ ਕੀਤਾ ਹੈ। ਸੀ.ਐਮ ਨੇ ਕਿਹਾ ਕਿ ਇਸ ਸਾਲ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੀ ਹੈ, ਇਸ ਲਈ ਫਿਲਹਾਲ ਦੋਵਾਂ ਜਮਾਤਾਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਇੱਕ ਸਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੁੱਦੇ ‘ਤੇ 25 ਫਰਵਰੀ ਨੂੰ ਮੀਟਿੰਗ ਬੁਲਾਈ ਗਈ ਹੈ।
ਨਿੱਜੀ ਸਕੂਲਾਂ ਦੀ 12 ਐੈਸੋਸੀਏਸ਼ਨਾਂ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਮਨਹੋਰ ਲਾਲ ਨੇ 25 ਫਰਵਰੀ ਨੂੰ ਗੱਲਬਾਤ ਲਈ ਬੁਲਾਇਆ ਹੈ। ਇਨ੍ਹਾਂ ਵਿਚ ਹਰਿਆਣਾ ਪ੍ਰੋਗਰੈਸਿਵ ਸਕੂਲ ਐਸੋਸੀਏਸ਼ਨ, ਨਿਸਾ,ਹਰਿਆਣਾ ਯੂਨਾਈਟਿਡ ਸਕੂਲ ਐਸੋਸੀਏਸ਼ਨ, ਕਰਨਾਲ ਇੰਡੀਪੇਡੈਂਟ ਸਕੂਲ ਐਸੋਸੀਏਸ਼ਨ, ਹਰਿਆਣਾ ਪ੍ਰਾਈਵੇਟ ਸਕੂਲ ਐਸੋਸੀਏਸ਼ਨ, ਐੱਫਆਈਸੀਸੀਆਈ ਅਰਾਈਜ, ਰਿਕੋਗਨਾਈਜ਼ਡ ਯੂਨਾਈਟਿਡ ਪ੍ਰਾਈਵੇਟ ਸਕੂਲ ਐਸੋਸੀਏਸ਼ਨ, ਪ੍ਰੋਗ੍ਰੈਸਿਵ ਪ੍ਰਾਈਵੇਟ ਸਕੂਲ ਐਸੋਸੀਏਸ਼ਨ, ਯਮੁਨਾਨਗਰ ਡਿਸਟ੍ਰਿਕ ਪਬਲਿਕ ਸਕੂਲ ਐਸੋਸੀਏਸ਼ਨ, ਪਬਲਿਕ ਸਕੂਲ ਐਸੋਸੀਏਸ਼ਨ ਪਲਵਲ, ਪ੍ਰਾਈਵੇਟ ਸਕੂਲ ਵੈਲਫੇਅਰ ਐਸੋਸੀਏਸ਼ਨ ਕੈਥਲ ਤੇ ਗੋਲਡਨ ਵੈਲੀ ਸਕੂਲ ਦੇ ਪ੍ਰਤੀਨਿਧੀ ਸ਼ਾਮਲ ਰਹਿਣਗੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...