October 1, 2026, 9:50 pm
----------- Advertisement -----------
HomeNewsBreaking Newsਰਾਮ ਰਹੀਮ ਫਰਲੋ ਮਾਮਲਾ; ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ ਹਰਿਆਣਾ...

ਰਾਮ ਰਹੀਮ ਫਰਲੋ ਮਾਮਲਾ; ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ ਹਰਿਆਣਾ ਸਰਕਾਰ

Published on

----------- Advertisement -----------

ਹਰਿਆਣਾ : – ਸਾਧਵੀ ਯੌਨ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਜੇਲ੍ਹ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਫਰਲੋ ‘ਤੇ ਹਰਿਆਣਾ ਸਰਕਾਰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦੇਵੇਗੀ। ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਫਰਲੋ ‘ਤੇ ਪਾਬੰਦੀ ਕਿਉਂ ਨਾ ਲਾਈ ਜਾਵੇ। ਅੱਜ ਹਰਿਆਣਾ ਸਰਕਾਰ ਹਾਈ ਕੋਰਟ ਨੂੰ ਦਸਤਾਵੇਜ਼ ਸੌਂਪੇਗੀ, ਜਿਸ ਦੇ ਆਧਾਰ ‘ਤੇ ਰਾਮ ਰਹੀਮ ਨੂੰ ਫਰਲੋ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਸਮਾਣਾ ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਦੇ ਹੋਏ ਹਰਿਆਣਾ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਸਨ। ਪਟੀਸ਼ਨਰ ਨੇ ਕਿਹਾ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਰਾਮ ਰਹੀਮ ਨੂੰ ਸਿਆਸੀ ਲਾਹਾ ਲੈਣ ਲਈ ਫਰਲੋ ਦਿੱਤੀ ਗਈ ਹੈ। ਰਾਮ ਰਹੀਮ ਦਾ ਪੰਜਾਬ ਦੀਆਂ ਕਈ ਸੀਟਾਂ ‘ਤੇ ਡੂੰਘਾ ਪ੍ਰਭਾਵ ਹੈ ਅਤੇ ਅਜਿਹੇ ‘ਚ ਉਸ ਦੀ ਛੁੱਟੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਸਕਦੀ ਹੈ।
ਰਾਮ ਰਹੀਮ ਦੀ ਛੁੱਟੀ ਦਾ ਚੋਣਾਂ ਦੀ ਨਿਰਪੱਖਤਾ ‘ਤੇ ਵੀ ਅਸਰ ਪਵੇਗਾ। ਅਜਿਹੇ ‘ਚ ਹਰਿਆਣਾ ਸਰਕਾਰ ਦਾ ਇਹ ਫੈਸਲਾ ਪੂਰੀ ਤਰ੍ਹਾਂ ਗਲਤ ਹੈ। ਉਹ ਹਰਿਆਣਾ ਗੁੱਡ ਕੰਡਕਟ ਪ੍ਰਿਜ਼ਨਰਜ਼ ਐਕਟ ਤਹਿਤ ਛੁੱਟੀ ਦਾ ਹੱਕਦਾਰ ਨਹੀਂ ਹੈ ਕਿਉਂਕਿ ਉਹ ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਮਾਮਲੇ ਵਿੱਚ ਦੋਸ਼ੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...